ਮੁੱਖ ਮੰਤਰੀ ਚਿਹਰੇ ਦਾ ਐਲਾਨ ਹੋਣ ਤੋਂ ਬਾਅਦ CM ਚੰਨੀ ਨੇ ਦਿੱਤੀ ਅਜਿਹੀ ਸਪੀਚ ਪੂਰਾ ਪੰਜਾਬ ਕਰਤਾ ਬਾਗੋ ਬਾਗ

ਇਸ ਵੇਲੇ ਦੀ ਵੱਡੀ ਖ਼ਬਰ ਕਾਂਗਰਸ ਪਾਰਟੀ ਦੇ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ ਤੁਹਾਨੂੰ ਦੱਸ ਦਈਏ ਕਿ ਕਾਂਗਰਸ ਪਾਰਟੀ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਹੀ ਅੱਜ ਪੰਜਾਬ ਪਹੁੰਚੇ ਸਨ ਉਨ੍ਹਾਂ ਨੇ ਪੰਜਾਬ ਪਹੁੰਚ ਕੇ ਲੁਧਿਆਣਾ ਵਿਖੇ ਵਰਚੁਅਲ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਚਿਹਰੇ ਦਾ ਅੈਲਾਨ ਕੀਤਾ ਹੈ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਹੀ ਸੀਐਮ ਚਿਹਰੇ ਵਜੋਂ ਐਲਾਨਿਆ ਹੈ ਤੁਹਾਨੂੰ ਦੱਸ ਦਈਏ ਕਿ ਪਿਛਲੇ ਲੰਮੇ ਸਮੇਂ ਤੋਂ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਸੀ ਕਿ

ਕਾਂਗਰਸ ਪਾਰਟੀ ਦਾ ਮੁੱਖ ਮੰਤਰੀ ਕੌਣ ਹੋਵੇਗਾ ਤੁਹਾਨੂੰ ਇੱਥੇ ਇਹ ਵੀ ਦੱਸ ਦਈਏ ਕਿ ਚਰਨਜੀਤ ਸਿੰਘ ਚੰਨੀ ਕੁਝ ਸਮੇਂ ਦੇ ਲਈ ਪਹਿਲਾਂ ਵੀ ਪੰਜਾਬ ਦੇ ਮੁੱਖ ਮੰਤਰੀ ਬਣੇ ਹਨ ਜਦੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਕੁਰਸੀ ਤੋਂ ਅਸਤੀਫਾ ਦੇ ਦਿੱਤਾ ਸੀ ਉਸ ਤੋਂ ਬਾਅਦ ਕਾਂਗਰਸ ਹਾਈਕਮਾਨ ਦੇ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾ ਦਿੱਤਾ ਗਿਆ ਸੀ ਹੁਣ ਵੀ ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ

ਸੀਐਮ ਚਿਹਰੇ ਵਜੋਂ ਐਲਾਨਿਆ ਹੈ ਇਸੇ ਦੇ ਚੱਲਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਵੱਡਾ ਬਿਆਨ ਨਿਕਲ ਕੇ ਸਾਹਮਣੇ ਆਇਆ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਮੇਰਾ ਤੁਹਾਡੀ ਕਿਰਪਾ ਦੇ ਨਾਲ ਸਾਰਾ ਕੰਮ ਹੋ ਰਿਹਾ ਹੈ ਕਰਦੇ ਹੋ ਤੁਸੀਂ ਕਨ੍ਹੱਈਆ ਮੇਰਾ ਨਾਮ ਹੋ ਰਿਹਾ ਹੈ ਮੈਂ ਦਿਲ ਦੀਆਂ ਗਹਿਰਾਈਆਂ ਤੋਂ ਪੰਜਾਬ ਦੀ ਜਨਤਾ ਦਾ ਜਿਨ੍ਹਾਂ ਦੀ ਆਵਾਜ਼ ਬਣ ਕੇ ਰਾਹੁਲ ਗਾਂਧੀ ਜੀ ਨੇ ਮੇਰੇ ਗ਼ਰੀਬ ਦਾ ਨਾਮ ਦਿੱਤਾ ਹੈ ਮੈਂ ਰਾਹੁਲ ਗਾਂਧੀ ਜੀ ਦਾ ਆਪਣੇ ਵੱਡੇ ਭਰਾ ਸਰਦਾਰ ਨਵਜੋਤ ਸਿੰਘ ਸਿੱਧੂ ਜੀ ਦਾ

ਜਿਨ੍ਹਾਂ ਨੇ ਮੇਰੀ ਬਾਂਹ ਖਡ਼੍ਹੀ ਕਰ ਕੇ ਮੇਰੇ ਦਿਲ ਦੇ ਵਿੱਚ ਇੱਕ ਨਵੀਂ ਪਿਆਰ ਦੀ ਜੋਤ ਜਗਾਈ ਹੈ ਤੇ ਮੈਨੂੰ ਉਤਸ਼ਾਹ ਦਿੱਤਾ ਹੈ ਤੇ ਸੁਨੀਲ ਜਾਖੜ ਜੀਦਾ ਤੇ ਪੰਜਾਬ ਦੀ ਸਾਰੀ ਲੀਡਰਸ਼ਿਪ ਪੰਜਾਬ ਤੇ ਪੰਜਾਬੀਆਂ ਦਾ ਧੰਨਵਾਦ ਕਰਦਾ ਹਾਂ ਕਿ ਉਨ੍ਹਾਂ ਨੇ ਮੈਨੂੰ ਉਮੀਦਵਾਰ ਵਜੋਂ ਚੁਣਿਆ ਹੈ ਚਰਨਜੀਤ ਸਿੰਘ ਚੰਨੀ ਨੂੰ ਸੀਐਮ ਚਿਹਰੇ ਵਜੋਂ ਐਲਾਨਿਆ ਹੈ ਬਾਕੀ ਦੀ ਪੂਰੀ ਜਾਣਕਾਰੀ ਦੇ ਲਈ ਤੁਸੀਂ ਇਸ ਪੋਸਟ ਵਿਚ ਦਿੱਤੀ ਗਈ ਵੀਡੀਓ ਨੂੰ ਦੇਖੋ