ਚੰਨੀ ਦਾ ਵੱਡਾ ਬਿਆਨ

ਇਸ ਵੇਲੇ ਦੀ ਵੱਡੀ ਖ਼ਬਰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਦਿੱਲੀ ਪਹੁੰਚੇ ਸਨ ਇਸ ਦੇ ਚੱਲਦੇ ਉਨ੍ਹਾਂ ਨੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਨਾਲ ਮੀਟਿੰਗ ਵੀ ਕੀਤੀ ਹੈ ਚੰਨੀ ਦਾ ਕਹਿਣਾ ਹੈ ਕਿ ਬਹੁਤ ਵਧੀਆ ਮਾਹੌਲ ਦੇ ਵਿੱਚ ਗੱਲਬਾਤ ਹੋਈ ਹੈ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਪ੍ਰਧਾਨਮੰਤਰੀ ਅਤੇ ਕਈ ਮੰਗਾਂ ਵੀ ਰੱਖੀਆਂ ਹਨ ਜਿਨ੍ਹਾਂ ਵਿੱਚ ਉਨ੍ਹਾਂ ਦਾ ਕਹਿਣਾ ਹੈ ਕਿ ਝੋਨੇ ਦੀ ਫਸਲ ਦੀ ਖਰੀਦ ਤੁਰੰਤ ਸ਼ੁਰੂ ਕੀਤੀ ਜਾਵੇ ਇਸ ਤੋਂ ਇਲਾਵਾ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ

ਕਿਸਾਨਾਂ ਨਾਲ ਮੁੜ ਗੱਲਬਾਤ ਕੀਤੀ ਜਾਵੇ ਉਥੇ ਹੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕਿਹਾ ਜਾ ਰਿਹਾ ਹੈ ਕਿ ਮੈਂ ਅੱਜ ਪ੍ਰਧਾਨ ਮੰਤਰੀ ਜੀ ਨੂੰ ਮਿਲਿਆ ਹਾਂ ਮੁੱਖ ਮੰਤਰੀ ਬਣਨ ਤੋਂ ਬਾਅਦ ਅੱਜ ਮੈਂ ਪਹਿਲੀ ਵਾਰ ਪ੍ਰਧਾਨਮੰਤਰੀ ਜੀ ਨੂੰ ਮਿਲਿਆ ਹਾਂ ਪ੍ਰਧਾਨਮੰਤਰੀ ਜੀ ਨੂੰ ਮਿਲ ਕੇ ਲੰਬੀ ਗੱਲਬਾਤ ਹੋਈ ਹੈ ਤੇ ਵਧੀਆ ਮਾਹੌਲ ਵਿਚ ਹੋਈ ਹੈ ਪ੍ਰਧਾਨ ਮੰਤਰੀ ਜੀ ਦੇ ਨਾਲ ਇਹ ਮੇਰੀ ਪਹਿਲੀ ਮੁਲਾਕਾਤ ਹੋਈ ਹੈ ਇਹ ਕੋਈ ਏਜੰਡਾ ਨਹੀਂ ਸੀ ਇਹ ਸਿਰਫ਼ ਮਿਲਣ ਦਾ ਹੀ ਏਜੰਡਾ ਸੀ ਲੇਕਿਨ ਫਿਰ ਵੀ ਮੈਂ ਉਨ੍ਹਾਂ ਦੇ ਅੱਗੇ

3 ਗੱਲਾਂ ਰੱਖੀਆਂ ਹਨ ਇੱਕ ਕ ਰੰ ਟ ਇਸ਼ੂ ਹੈ ਪੰਜਾਬ ਦੇ ਵਿੱਚ ਝੋਨੇ ਦਾ ਸੀਜ਼ਨ ਸ਼ੁਰੂ ਹੋ ਰਿਹਾ ਹੈ ਪਹਿਲਾਂ ਝੋਨੇ ਦੀ ਖਰੀਦ 1 ਅਕਤੂਬਰ ਨੂੰ ਹੁੰਦੀ ਸੀ ਲੇਕਿਨ ਇਸ ਵਾਰ ਕੇਂਦਰ ਦੀ ਸਰਕਾਰ ਨੇ ਝੋਨੇ ਦੀ ਖਰੀਦ ਦਾ ਐਲਾਨ 10 ਅਕਤੂਬਰ ਨੂੰ ਕਰ ਦਿੱਤਾ ਹੈ ਦੱਸ ਦਈਏ ਕਿ ਅੱਜ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਦੀ ਫੇਰੀ ਤੇ ਸਨ ਜਿਸ ਦੇ ਚੱਲਦੇ ਉਨ੍ਹਾਂ ਨੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਹੈ ਬਾਕੀ ਦੀ ਪੂਰੀ ਜਾਣਕਾਰੀ ਦੇ ਲਈ ਇਸ ਪੋਸਟ ਵਿਚ ਦਿੱਤੀ ਵੀਡੀਓ ਨੂੰ ਦੇਖੋ