ਕਿਸਾਨਾਂ ਦੇ ਗੁੱ ਸੇ ਤੋਂ ਡ ਰੀ ਯੂਪੀ ਸਰਕਾਰ

ਬੀਤੇ ਦਿਨ ਹੀ ਲਖੀਮਪੁਰ ਖੀਰੀ ਦੇ ਵਿੱਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਉੱਪਰ ਗੱਡੀ ਚੜ੍ਹਾ ਏ ਗੀ ਜਿਸ ਵਿੱਚ ਕਈ ਕਿਸਾਨਾਂ ਦੀ ਮੌਤ ਹੋ ਗੲੀ ਤੇ ਕੲੀ ਜ਼ਖ਼ਮੀ ਹੋ ਗਏ ਸੀ ਜਿਸ ਤੋਂ ਬਾਅਦ ਵੱਡੀ ਗਿਣਤੀ ਦੇ ਵਿਚ ਯੂ ਪੀ ਦੇ ਵਿਚ ਕਿਸਾਨ ਪਹੁੰਚ ਗਏ ਹਨ ਜਿਸ ਤੋਂ ਬਾਅਦ ਮ੍ਰਿਤਕਾਂ ਦੇ

ਪਰਿਵਾਰਾਂ ਨੂੰ ਵਿੱਤੀ ਸਹਾਇਤਾ ਦਿੱਤੀ ਗਈ ਤੇ ਇਕ ਇਕ ਨੌਕਰੀ ਦੇਣ ਦੀ ਵੀ ਗੱਲ ਕਹੀ ਗਈ ਹੈ ਜਿਸ ਦੇ ਚਲਦਿਆਂ ਹੁਣ ਉਸ ਸਮਾਗਮ ਵਿੱਚ ਮੌਜੂਦ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦਾ ਬਿਆਨ ਸਾਹਮਣੇ ਆਇਆ ਹੈ ਇਸ ਪੂਰੀ ਘਟਨਾ ਨੂੰ ਲੈ ਕੇ ਅਜੈ ਮਿਸ਼ਰਾ ਦਾ ਕਹਿਣਾ ਹੈ ਕਿ ਜਿਵੇਂ ਕਿ ਆਪ ਸਭ ਨੂੰ ਜਾਣਕਾਰੀ ਹੈ ਲਖੀਮਪੁਰ ਖੀਰੀ ਦੇ ਵਿੱਚ ਇੱਕ ਕਾਰੀ ਗਰਮ ਹੁੰਦਾ ਹੈ ਤੇ ਮੈਂ ਉਸ ਕਾਰੀ ਗਰਮ ਦੇ ਵਿਚ

ਸ਼ਾਮਿਲ ਹੋਣ ਦੇ ਲਈ ਜਾ ਰਿਹਾ ਸੀ ਮੈਨੂੰ ਇਹ ਪਹਿਲਾਂ ਤੋਂ ਹੀ ਜਾਣਕਾਰੀ ਸੀ ਕਿ ਕਿਸਾਨ ਉੱਥੇ ਪ੍ਰਦਰਸ਼ਨ ਕਰ ਰਹੇ ਹਨ ਤੁਹਾਨੂੰ ਦੱਸ ਦਈਏ ਕਿ 3bਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨ ਲਗਾਤਾਰ ਬੀ ਜੇ ਪੀ ਸਰਕਾਰ ਦਾ ਵਿਰੋਧ ਕਰ ਰਹੇ ਹਨ ਤੇ ਇਸ ਦੇ ਚੱਲਦਿਆਂ ਉਹ ਲਖੀਮਪੁਰ ਖੀਰੀ ਦੇ ਵਿੱਚ ਪਹੁੰਚੇ ਸਨ ਜਿਸ ਤੋਂ ਬਾਅਦ ਕਿਸਾਨਾਂ ਦੇ

ਨਾਲ ਵੱਡਾ ਹਾ ਦ ਸਾ ਹੋਇਆ ਹੈ ਹੁਣ ਮ੍ਰਿਤਕ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਤੇ ਨੌਕਰੀ ਦੇਣ ਦਾ ਐਲਾਨ ਵੀ ਕੀਤਾ ਗਿਆ ਹੈ ਤੇ ਜ਼ ਖ਼. ਮੀ ਆਂ ਦੀ ਵਿੱਤੀ ਸਹਾਇਤਾ ਕੀਤੀ ਜਾਵੇਗੀ ਪਰ ਹੁਣ ਦੇਖਣਾ ਇਹ ਹੋਵੇਗਾ ਕਿ ਇਸ ਪੂਰੀ ਘਟਨਾ ਦੀ ਜਾਂਚ ਦੇ ਵਿੱਚ ਕੀ ਨਿਕਲ ਕੇ ਸਾਹਮਣੇ ਆਉਂਦਾ ਹੈ ਬਾਕੀ ਦੀ ਪੂਰੀ ਜਾਣਕਾਰੀ ਦੇ ਲਈ ਇਸ ਪੋਸਟ ਵਿਚ ਦਿੱਤੀ ਵੀਡੀਓ ਨੂੰ ਦੇਖੋ