ਆਮ ਆਦਮੀ ਪਾਰਟੀ ਬਾਰੇ ਠੋਕ ਕੇ ਵੱਡੀ ਗੱਲ ਬੋਲੇ ਨਵਜੋਤ ਸਿੱਧੂ

ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਚੁੱਕੀ ਹੈ ਅਤੇ ਇਸ ਵਿੱਚ ਕਾਂਗਰਸ ਨੂੰ ਵੱਡੀ ਹਾਰ ਦਾ ਸਾਹਮਣਾ ਦੇਖਣਾ ਪਿਆ ਹੈ ਕਾਂਗਰਸ ਦੇ ਪ੍ਰਧਾਨ ਅਤੇ ਅੰਮ੍ਰਿਤਸਰ ਪੂਰਬੀ ਤੋਂ ਉਮੀਦਵਾਰ ਨਵਜੋਤ ਸਿੰਘ ਸਿੱਧੂ ਨੂੰ ਵੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ ਇਸ ਵਾਰ ਚੋਣਾਂ ਵਿੱਚ ਵੱਡੇ ਵੱਡੇ ਦਿੱਗਜ ਲੀਡਰਾਂ ਨੂੰ ਪੰਜਾਬ ਦੇ ਲੋਕਾਂ ਨੇ ਨਕਾਰਦਿਆਂ ਹੋਇਆ ਨਵੇਂ ਯੂਥ ਨੂੰ ਮੌਕਾ ਦਿੱਤਾ ਹੈ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਹੈ ਇਸ ਦੇ ਬਾਰੇ ਗੱਲਬਾਤ ਕਰਦਿਆਂ ਜਿਥੇ ਨਵਜੋਤ ਸਿੰਘ ਸਿੱਧੂ ਵੱਲੋਂ ਭਗਵੰਤ ਮਾਨ

ਅਤੇ ਆਮ ਆਦਮੀ ਪਾਰਟੀ ਨੂੰ ਵਧਾਈ ਦਿੱਤੀ ਗਈ ਹੈ ਉੱਥੇ ਹੀ ਉਨ੍ਹਾਂ ਦਾ ਕਹਿਣਾ ਹੈ ਕਿ ਇਸ ਲੜਾਈ ਨੂੰ ਮੈਂ ਕਦੇ ਵੀ ਬੰਦ ਨਹੀਂ ਹੋਣ ਦੇਵਾਂਗਾ ਜਦੋਂ ਤਕ ਕਿ ਸਭ ਕੁਝ ਠੀਕ ਨਹੀਂ ਹੋ ਜਾਂਦਾ ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਜਨਤਕ ਮਾਫੀਆ ਖਤਮ ਨਹੀਂ ਹੋ ਜਾਂਦਾ ਮੈਂ ਰੂਪੀ ਬੈਠਣ ਵਾਲਾ ਨਹੀਂ ਹਾਂ ਮੈਂ ਉਦੋਂ ਤੱਕ ਆਪਣੀ ਯੂ ਜੱਦੋਜਹਿਦ ਹੈ ਉਹਨੂੰ ਜਾਰੀ ਰੱਖਾਂਗਾ ਉਨ੍ਹਾਂ ਨੇ ਆਪਣੀ ਹਾਰ ਤੇ ਬੋਲਦਿਆਂ ਕਿਹਾ ਹੈ ਕਿ ਮੈਂ ਇਕੱਲਾ ਨਹੀਂ ਹਾਂ ਜੋ ਮੇਰੀ ਖ਼ਿਲਾਫ਼ ਟੋਏ ਪੁੱਟ ਰਹੇ ਸਨ ਉਹ ਖ਼ੁਦ ਵੀ ਉਸ ਹੀ ਟੋਏ ਵਿੱਚ ਡਿੱਗ ਪਏ ਹਨ

ਉਨ੍ਹਾਂ ਦਾ ਕਿਤੇ ਨਾ ਕਿਤੇ ਸਿੱਧਾ ਨਿਸ਼ਾਨਾ ਕਾਂਗਰਸ ਦੇ ਵੱਡੇ ਲੀਡਰਾਂ ਦੇ ਖ਼ਿਲਾਫ਼ ਸੀ ਕਿਉਂਕਿ ਗੱਲਾਂ ਨਿਕਲ ਕੇ ਸਾਹਮਣੇ ਆ ਰਹੀਆਂ ਸਨ ਕਿ ਕਾਂਗਰਸ ਦੇ ਹੀ ਕੁਝ ਲੀਡਰ ਚਾਹੁੰਦੇ ਹਨ ਕਿ ਨਵਜੋਤ ਸਿੰਘ ਸਿੱਧੂ ਨੂੰ ਇਸ ਵਾਰ ਹਾਰ ਦਾ ਸਾਹਮਣਾ ਦੇਖਣਾ ਪਵੇ ਕਿਉਂਕਿ ਕਾਂਗਰਸ ਆਪਸੀ ਕਾਟੋ ਕਲੇਸ਼ ਬਹੁਤ ਜ਼ਿਆਦਾ ਵੱਡੇ ਪੱਧਰ ਤੇ ਵਧ ਚੁੱਕਾ ਸੀ ਨਵਜੋਤ ਸਿੰਘ ਸਿੱਧੂ ਵੱਲੋਂ ਹੋਰ ਕੀ ਕੁਝ ਕਿਹਾ ਜੋ ਉਸ ਵਾਸਤੇ ਪੋਸਟ ਵਿੱਚ ਦਿੱਤੀ ਗਈ ਵੀਡੀਓ ਨੂੰ ਦੇਖੋ