ਲਖੀਮਪੁਰ ਮਾਮਲੇ ਚ ਨਵਾਂ ਮੋੜ

ਇਸ ਵੇਲੇ ਦੀ ਵੱਡੀ ਖ਼ਬਰ ਅੱਜ ਪੰਜਾਬ ਕਾਂਗਰਸ ਵੱਲੋਂ ਇੱਕ ਪ੍ਰੋਗਰਾਮ ਮਿਥਿਆ ਗਿਆ ਸੀ ਰੋਸ ਮਾਰਚ ਲਖੀਮਪੁਰ ਮਾਮਲੇ ਦੇ ਵਿੱਚ ਅੱਜ ਰੋਸ ਮਾਰਚ ਕੱਢਿਆ ਜਾ ਰਿਹਾ ਹੈ ਕਾਂਗਰਸ ਵੱਲੋਂ ਪਰ ਉਨ੍ਹਾਂ ਨੂੰ ਰਸਤੇ ਵਿੱਚ ਰੋਕ ਲਿਆ ਗਿਆ ਹੈ ਜਿੱਥੇ ਨਵਜੋਤ ਸਿੱਧੂ ਤੇ ਹੋਰ ਲੀਡਰਸ਼ਿਪ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਹੈ ਇਸ ਸਬੰਧੀ ਸੀਨੀਅਰ ਪੱਤਰਕਾਰ ਜਸਪਾਲ ਸਿੰਘ ਢਿੱਲੋਂ ਦਾ ਕਹਿਣਾ ਹੈ ਕਿ ਅੱਜ ਦੇ ਰੋਸ ਮਾਰਚ ਦੀ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਸ਼ੁਰੁਆਤ ਕੀਤੀ ਹੈ ਜਦੋਂ ਦੀ

ਮੰਤਰੀ ਮੰਡਲ ਦੇ ਵਿੱਚ ਵਿਭਾਗਾਂ ਦੀ ਵੰਡ ਹੋਈ ਹੈ ਉਸ ਨੂੰ ਲੈ ਕੇ ਨਵਜੋਤ ਸਿੰਘ ਸਿੱਧੂ ਚੁੱਪ ਬੈਠੇ ਸਨ ਦੱਸਿਆ ਜਾ ਰਿਹਾ ਸੀ ਕਿ ਉਨ੍ਹਾਂ ਦੇ ਮਨ ਦੇ ਵਿੱਚ ਕਿਸੇ ਗੱਲ ਨੂੰ ਲੈ ਕੇ ਰੋਸ ਸੀ ਉਨ੍ਹਾਂ ਨੇ ਅਸਤੀਫ਼ਾ ਦੇ ਦਿੱਤਾ ਸੀ ਅਸਤੀਫ਼ਾ ਦੇਣ ਤੋਂ ਬਾਅਦ ਜਦੋਂ ਗੱਲ ਕਿਸੇ ਪਾਸੇ ਤੁਰੀ ਨਾ ਤਾਂ ਖਾਸ ਕਰਕੇ ਹਰੀਸ਼ ਰਾਵਤ ਨੇ ਹਾਈਕਮਾਨ ਕੋਲੋਂ ਮੈਸੇਜ ਭੇਜ ਦਿੱਤਾ ਕਿ ਸਿੱਧੂ ਦਾ ਅਸਤੀਫ਼ਾ ਨਾ ਮਨਜ਼ੂਰ ਕੀਤਾ ਜਾਵੇ ਨਵਜੋਤ ਸਿੰਘ ਸਿੱਧੂ ਦੇ ਨਾਲ ਇਕ ਬੀਬੀ ਰਜ਼ੀਆ ਸੁਲਤਾਨਾ ਨੇ ਅਸਤੀਫ਼ਾ ਦੇ ਦਿੱਤਾ ਸੀ ਉਨ੍ਹਾਂ ਨੂੰ ਵੀ ਸੁਨੇਹਾ ਪਹੁੰਚ ਗਿਆ ਸੀ ਕਿ

ਤੁਹਾਡਾ ਅਸਤੀਫ਼ਾ ਨਾ ਮਨਜ਼ੂਰ ਹੈ ਉਸ ਤੋਂ ਬਾਅਦ ਜੋ ਇਹ ਮੰ ਦ ਭਾ ਗੀ ਘਟਨਾ ਵਾਪਰੀ ਹੈ ਇਸ ਨੂੰ ਲੈ ਕੇ ਪੰਜਾਬ ਦੀ ਸਰਕਾਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਤੇ ਬੀਬੀ ਸੋਨੀਆ ਗਾਂਧੀ ਤੇ ਬੀਬੀ ਪ੍ਰਿਯੰਕਾ ਗਾਂਧੀ ਤੇ ਰਾਹੁਲ ਗਾਂਧੀ ਇਨ੍ਹਾਂ ਦੇ ਨਾਲ ਪੰਜਾਬ ਦੇ ਉਪ ਮੁੱਖ ਮੰਤਰੀ ਵੀ ਉਥੇ ਗਏ ਸਨ ਤੇ ਉਨ੍ਹਾਂ ਨੇ 50-50 ਲੱਖ ਰੁਪਏ ਦਾ ਅਨਾਊਂਸ ਵੀ ਕਰ ਦਿੱਤਾ ਹੈ ਬਾਕੀ ਦੀ ਪੂਰੀ ਜਾਣਕਾਰੀ ਦੇ ਲਈ ਇਸ ਪੋਸਟ ਵਿਚ ਦਿੱਤੀ ਵੀਡੀਓ ਨੂੰ ਦੇਖੋ