ਸੁਖਬੀਰ ਬਾਦਲ ਵੱਲ ਕਿਸਾਨ ਨੇ ਸੁੱ ਟੀ ਜੁੱਤੀ

ਇਸ ਵੇਲੇ ਦੀ ਵੱਡੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਜੁੜੀ ਹੋਈ ਸਾਹਮਣੇ ਆ ਰਹੀ ਹੈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਕਾਫ਼ਲੇ ਨੂੰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ ਹੈ ਇਸ ਦੌਰਾਨ ਗੱਡੀਆਂ ਦੇ ਕਾਫ਼ਲੇ ਉੱਪਰ ਕਿਸਾਨਾਂ ਵੱਲੋਂ ਜੁੱਤੀ ਵੀ ਸੁੱ ਟੀ ਗਈ ਹੈ ਜਿਸ ਦੀਆਂ ਤਸਵੀਰਾਂ ਤੁਸੀਂ ਆਪਣੀ ਸਕ੍ਰੀਨ ਤੇ ਦੇਖ ਸਕਦੇ ਹੋ ਦਰਅਸਲ ਜਲੰਧਰ ਦੇ ਪਠਾਨਕੋਟ ਨੇੜੇ ਪੈਂਦੇ ਰੇਰੂ ਚੌਕ ਦੇ ਵਿਚ ਸ੍ਰੀ ਕਾਂਸ਼ੀ ਰਾਮ ਦੇ ਪੂਰਨ ਨਿਰਮਾਣ ਦੇ ਦਿਹਾੜੇ ਨੂੰ ਲੈ ਕੇ

ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵੱਲੋਂ ਰੈਲੀ ਕੱਢੀ ਜਾ ਰਹੀ ਸੀ ਜਿਸ ਦੌਰਾਨ ਕਿਸਾਨਾਂ ਵੱਲੋਂ ਉਨ੍ਹਾਂ ਦਾ ਵਿਰੋਧ ਕੀਤਾ ਗਿਆ ਤੇ ਜਮ ਕੇ ਨਾਅਰੇਬਾਜ਼ੀ ਵੀ ਕੀਤੀ ਗਈ ਹੈ ਤੁਹਾਨੂੰ ਦੱਸ ਦਈਏ ਕਿ ਵੱਡੀ ਗਿਣਤੀ ਵਿਚ ਕਿਸਾਨ ਚੌਕ ਤੇ ਇਕੱਠੇ ਹੋ ਗਏ ਸੀ ਜਿਨ੍ਹਾਂ ਵੱਲੋਂ ਸੁਖਬੀਰ ਸਿੰਘ ਬਾਦਲ ਦੇ ਇਸ ਕਾਫ਼ਲੇ ਦਾ ਵਿਰੋਧ ਕੀਤਾ ਗਿਆ ਹੈ ਤੁਹਾਨੂੰ ਦੱਸ ਦਈਏ ਕਿ ਸੰਯੁਕਤ ਮੋਰਚਾ ਵੱਲੋਂ ਐਲਾਨ ਕੀਤਾ ਗਿਆ ਸੀ 3 ਖੇਤੀ ਕਾਨੂੰਨਾਂ ਨੂੰ ਨਾਲ ਲੈ ਕੇ

ਜੇਕਰ ਕੋਈ ਵੀ ਸਿਆਸੀ ਪਾਰਟੀ ਜਿਨ੍ਹਾਂ ਸਮਾਂ ਕਾਨੂੰਨ ਰੱਦ ਨਹੀਂ ਹੁੰਦੇ ਰੈਲੀ ਕੱਢੇ ਗਈ ਤਾਂ ਉਸਦਾ ਵਿਰੋਧ ਹੋਵੇਗਾ ਜਿਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਕ ਰੈਲੀ ਕੱਢੀ ਗਈ ਹੈ ਜਿਸ ਨੂੰ ਲੈ ਕੇ ਕਿਸਾਨਾਂ ਵੱਲੋਂ ਇਹ ਵਿਰੋਧ ਕੀਤਾ ਗਿਆ ਹੈ ਤੇ ਵਿਰੋਧ ਵਿੱਚ ਕਿਸਾਨਾਂ ਵੱਲੋਂ ਸੁਖਬੀਰ ਸਿੰਘ ਬਾਦਲ ਦੇ ਕਾਫ਼ਲੇ ਤੇ ਜੁੱਤੀ ਸੁੱਟੀ ਗਈ ਹੈ ਬਾਕੀ ਦੀ ਪੂਰੀ ਜਾਣਕਾਰੀ ਦੇ ਲਈ ਇਸ ਪੋਸਟ ਵਿਚ ਦਿੱਤੀ ਵੀਡੀਓ ਨੂੰ ਦੇਖੋ