ਸ਼ਰੇਆਮ ਰਿਸ਼ਵਤ ਮੰਗ ਰਿਹਾ ਸੀ ਪੁਲਿਸ ਮੁਲਾਜ਼ਮ ਅਗੋ ਨੌਜਵਾਨ ਨੇ ਬਣਾ ਲਈ ਵੀਡੀਓ

ਇਸ ਵੇਲੇ ਦੀ ਵੱਡੀ ਖ਼ਬਰ ਪੰਜਾਬ ਪੁਲਸ ਦੇ ਨਾਲ ਜੁੜਕੇ ਹੀ ਸਾਹਮਣੇ ਆ ਰਹੀ ਹੈ ਪੰਜਾਬ ਵਿੱਚ ਭਗਵੰਤ ਮਾਨ ਦੀ ਸਰਕਾਰ ਜਦੋਂ ਦੀ ਬਣੀ ਹੈ ਸਰਕਾਰ ਦੇ ਵੱਲੋਂ ਭ੍ਰਿਸ਼ਟਾਚਾਰ ਦੇ ਖ਼ਿਲਾਫ਼ ਕਾਫੀ ਕਦਮ ਚੁੱਕੇ ਜਾ ਰਹੇ ਹਨ ਪਰ ਫਿਰ ਵੀ ਕਈ ਮੁਲਾਜ਼ਮ ਆਪਣੀ ਆਦਤ ਤੋਂ ਮਜਬੂਰ ਹਨ ਅਤੇ ਕੀ ਮੁਲਾਜ਼ਮਾਂ ਦੀ ਆਦਤ

ਅਜੇ ਤੱਕ ਵੀ ਬੰਦ ਨਹੀਂ ਹੋਈ ਅਜਿਹੀ ਸੋਚ ਨੂੰ ਰੀਅਲ ਦੇ ਉੱਪਰ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਪੁਲੀਸ ਮੁਲਾਜ਼ਮ ਦੇ ਵਲੋਂ ਰਿਸ਼ਵਤ ਮੰਗੀ ਜਾ ਰਹੀ ਹੈ ਅਤੇ ਉਸ ਪੁਲੀਸ ਮੁਲਾਜ਼ਮ ਦੇ ਵੱਲੋਂ ਪੰਜ ਸੌ ਰੁਪਏ ਰਿਸ਼ਵਤ ਮੰਗੀ ਜਾ ਰਹੀ ਹੈ ਦੱਸ ਦੇਈਏ ਕਿ ਸੀਐਮ ਭਗਵੰਤ ਮਾਨ ਵੱਲੋਂ ਪੰਜਾਬ ਐਂਟੀ ਕਰੱਪਸ਼ਨ ਨੰਬਰ ਜਾਰੀ ਕੀਤਾ ਗਿਆ ਹੈ ਜਿਸ ਦੇ ਉਪਰੋਕਤ ਰੱਖਣਾ ਹੈ ਕਿ ਇਸ ਨੰਬਰ ਤੇ ਵੀਡੀਓ ਬਣਾ ਕੇ ਭੇਜੀ

ਜਾਵੇ ਜ਼ਿਕਰਯੋਗ ਹੈ ਕਿ ਉਸ ਨੰਬਰ ਤੇ ਉੱਪਰ ਵੱਖ ਵੱਖ ਵਿਭਾਗਾਂ ਦੇ ਨਾਲ ਸਬੰਧਤ ਸ਼ਿਕਾਇਤਾਂ ਲਗਾਤਾਰ ਪਹੁੰਚ ਰਹੀਆਂ ਹਨ ਇਸ ਵੀਡੀਓ ਸਬੰਧੀ ਬਾਕੀ ਦੀ ਹੋਰ ਜਾਣਕਾਰੀ ਲਈ ਪੋਸਟ ਵਿੱਚ ਦਿੱਤੀ ਗਈ ਵੀਡੀਓ ਨੂੰ ਦੇਖੋ ਸਾਡੇ ਪੇਜ਼ ਤੇ ਆਉਣ ਤੇ ਤੁਹਾਡਾ ਸਵਾਗਤ ਹੈ ਅਸੀਂ ਹਮੇਸ਼ਾਂ ਤੁਹਾਡੇ ਵਾਸਤੇ ਸਹੀ ਤੇ ਨਿਰਪੱਖ ਜਾਣਕਾਰੀ ਲੈਕੇ ਆਉਂਦੇ ਸਾਡੀ ਕੋਸ਼ਿਸ ਹੁੰਦੀ ਹੈ ਕਿ

ਹਮੇਸ਼ਾ ਹੀ ਤੁਹਾਡੇ ਤੱਕ ਸਹੀ ਖਬਰ ਤੇ ਜਾਣਕਾਰੀ ਪਹੁੰਚਾ ਸਕੀਏ ,ਤੁਸੀਂ ਸਾਡੀਆਂ ਖ਼ਬਰਾਂ ਨੂੰ ਸ਼ੇਅਰ ਕਰਦੇ ਰਿਹਾ ਕਰੋ ,ਹਮੇਸ਼ਾ ਤਾਜ਼ਾ ਤੇ ਵਾਇਰਲ ਖਬਰਾਂ ਦੇਖਣ ਵਾਸਤੇ ਸਾਡੇ ਨਾਲ ਜੁੜੇ ਰਹੋ ਅਸੀਂ ਤੁਹਾਡਾ ਧੰਨਵਾਦ ਕਰਦੇ ਹਾਂ ਜੇਕਰ ਤੁਸੀਂ ਸਾਡਾ ਪੇਜ਼ ਲਾਈਕ ਜਾਂ ਫੌਲੋ ਨਹੀਂ ਕੀਤਾ ਤਾਂ ਇਸ ਨੂੰ ਲਾਈਕ ਕਰੋ ਤੇ ਆਉਣ ਵਾਲੀਆਂ ਖਬਰਾਂ ਸਭ ਤੋੰ ਪਹਿਲਾਂ ਪ੍ਰਾਪਤ ਕਰੋ