CM ਭਗਵੰਤ ਮਾਨ ਨੂੰ ਪ੍ਰਗਟ ਸਿੰਘ ਦਾ ਸ਼ਰੇਆਮ ਚੈਲੰਜ ਆਹ ਕੰਮ ਕਰਨ ਦੀ ਜ਼ੁਰੱਅਤ ਦਿਖਾਉਣ ਮਾਨ

ਇਸ ਵੇਲੇ ਦੀ ਵੱਡੀ ਖ਼ਬਰ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਮੌਜੂਦਾ ਜਲੰਧਰ ਕੈਂਟ ਤੋਂ ਵਿਧਾਇਕ ਪਰਗਟ ਸਿੰਘ ਦੇ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ ਕੈਬਨਿਟ ਮੰਤਰੀਆਂ ਲਈ ਲਗਜ਼ਰੀ ਗੱਡੀਆਂ ਖ਼ਰੀਦਣ ਸਬੰਧੀ ਮੁੱਖਮੰਤਰੀ ਭਗਵੰਤ ਮਾਨ ਦੇ ਸਪੱਸ਼ਟੀਕਰਨ ਤੋਂ ਬਾਅਦ ਵਿਧਾਇਕ ਪਰਗਟ ਸਿੰਘ ਦਾ

ਵੱਡਾ ਬਿਆਨ ਸਾਹਮਣੇ ਆਇਆ ਹੈ ਤਾਕਤ ਮੰਤਰੀ ਪਰਗਟ ਸਿੰਘ ਨੇ ਕਿਹਾ ਕਿ ਮੈਂ ਮੁੱਖ ਮੰਤਰੀ ਭਗਵੰਤ ਮਾਂਝੀ ਦੀ ਮੇਰੀ ਸਰਕਾਰੀ ਗੱਡੀ ਨੂੰ ਵਾਪਸ ਲੈਣ ਦੇ ਫ਼ੈਸਲੇ ਦਾ ਸਵਾਗਤ ਕਰਦਾ ਹਾਂ ਮੈਂ ਉਨ੍ਹਾਂ ਨੂੰ ਯਾਦ ਦਿਵਾਉਣਾ ਚਾਹੁੰਦਾ ਹਾਂ ਕਿ ਇਹ ਸਰਕਾਰੀ ਗੱਡੀ ਮੈਨੂੰ ਬਤੌਰ ਵਿਧਾਇਕ ਮਿਲੀ ਹੈ ਮੈਨੂੰ ਉਮੀਦ ਹੈ ਇਹ ਕੋਈ ਬਦਲਾਖੋਰੀ ਦੀ ਭਾਵਨਾ ਵਿੱਚ ਲਿਆ ਫ਼ੈਸਲਾ ਨਹੀਂ ਹੈ ਅਤੇ ਮੈਂ ਆਸ ਕਰਦਾ ਹਾਂ ਕੀਤੀ ਸੀ ਮੇਰੇ ਨਾਲ

ਬਾਕੀ ਇੱਕ ਸੌ ਸੋਲ਼ਾਂ ਵਿਧਾਇਕਾਂ ਦੀਆਂ ਸਰਕਾਰੀ ਗੱਡੀਆਂ ਵਾਪਸ ਲੈਣ ਦੀ ਜੁਰਤ ਕਰੋਗੇ ਅਦਾਇਗੀ ਕੱਲ੍ਹ ਮੁੱਖਮੰਤਰੀ ਭਗਵੰਤ ਮਾਨ ਨੇ ਹੀ ਸਪਸ਼ਟ ਕਰਨ ਦੀ ਕੋਸ਼ਿਸ਼ ਕਰਦੇ ਹੋਏ ਵਿਰੋਧੀਆਂ ਨੂੰ ਕਰਾਰਾ ਜਵਾਬ ਦਿੱਤਾ ਸੀ ਕੀ ਉਨ੍ਹਾਂ ਦੀ ਸਰਕਾਰ ਵੱਲੋਂ ਇੱਕ ਵੀ ਨਵੀਂ ਫੌਰਚੂਨਰ ਗੱਡੀ ਨਹੀਂ ਖਰੀਦੀ ਜਾ ਰਹੀ ਸੀ ਮਾਂ ਨੇ ਇਹ ਜਵਾਬ ਉਨ੍ਹਾਂ ਖ਼ਬਰਾਂ ਤੇ ਦਿੱਤਾ ਜਿਨ੍ਹਾਂ ਵਿੱਚ ਕਿਹਾ ਜਾ ਰਿਹਾ ਸੀ ਕਿ ਸਰਕਾਰ ਆਪਣੇ ਮੰਤਰੀਆਂ ਤੇ

ਵਿਧਾਇਕਾਂ ਲਈ ਇਨੋਵਾ ਗੱਡੀਆਂ ਖਰੀਦਣ ਜਾ ਰਹੀ ਹੈ ਤੇ ਇਸ ਲਈ ਖ਼ਜ਼ਾਨੇ ਵਿੱਚੋਂ ਅਠਾਰਾਂ ਕਰੋੜ ਰੁਪਏ ਦੀ ਮਨਜ਼ੂਰੀ ਮੰਗੀ ਗਈ ਹੈ ਦਰਅਸਲ ਸ਼ਿਆਮਾ ਨੇ ਇਨ੍ਹਾਂ ਖ਼ਬਰਾਂ ਤੇ ਚੁੱਪੀ ਤੋੜਦਿਆਂ ਕਿਹਾ ਕਿ ੳੁਨ੍ਹਾਂ ਦੀ ਸਰਕਾਰ ਆਪਣੇ ਮੰਤਰੀਆਂ ਲਈ ਕੋਈ ਵੀ ਨਵੀਂ ਗੱਡੀ ਨਹੀਂ ਖ਼ਰੀਦ ਰਹੀ ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਹੈ ਕਿ ਉਨ੍ਹਾਂ ਦੀ ਸਰਕਾਰ ਸਾਬਕਾ ਮੰਤਰੀਆਂ ਤੇ ਸਾਬਕਾ ਵਿਧਾਇਕਾਂ ਕੋਲ ਜਿਹੜੀਆਂ ਗੱਡੀਆਂ ਹਨ ਉਹ ਵੀ ਵਾਪਸ ਲੈ ਲਵੇਗੀ ਦੱਸਦੀ ਕਿ ਇਸ ਬਾਰੇ ਬੋਲਦਿਆਂ ਸੀਮਾ ਨੇ

ਕਿਹਾ ਸੀ ਕਿ ਇਕ ਵੀ ਗੱਡੀ ਦਿਖਾ ਦਿਓ ਕਿ ਇਹ ਪੰਜਾਬ ਸਰਕਾਰ ਨੇ ਇਕ ਵੀ ਨਵੀਂ ਫੌਰਚੂਨਰ ਦਿਖਾ ਦਿਓ ਮੈਨੂੰ ਟੀਸੀ ਤੇ ਹੈ ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਪਰਗਟ ਸਿੰਘ ਨੂੰ ਦੱਸ ਦਿਓ ਕਿ ਅਸੀਂ ਅਜਿਹਾ ਕੁਝ ਨਹੀਂ ਕੀਤਾ ਇਸਦੇ ਨਾਲ ਹੀ ਉਨ੍ਹਾਂ ਨੂੰ ਦੱਸ ਦਿਓ ਕਿ ਜਿਹੜੀਆਂ ਗੱਡੀਆਂ ਉਨ੍ਹਾਂ ਕੋਲ ਹਨ ਉਹ ਵੀ ਵਾਪਸ ਲੈਣ ਜਾ ਰਹੇ ਹਨ ਜਿਸ ਤੋਂ ਬਾਅਦ ਪਰਗਟ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ