ਸਾਰੀਆਂ ਸਾਮਣੇ CM ਭਗਵੰਤ ਮਾਨ ਨੂੰ ਕੁੜੀ ਨੇ ਕਹੀ ਅਜਿਹੀ ਗੱਲਾਂ ਸਾਰੇ ਰਹਿਗੇ ਦੇਖਦੇ

ਇਸ ਵੇਲੇ ਦੀ ਵੱਡੀ ਖ਼ਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ ਭਗਵੰਤ ਸਿੰਘ ਮਾਨੁਜ ਡਰੋਨ ਅਕੈਡਮੀ ਦਾ ਉਦਘਾਟਨ ਕਰਨ ਦੇ ਵਾਸਤੇ ਮੁਹਾਲੀ ਵਿਖੇ ਪਹੁੰਚੇ ਹੋਏ ਸਨ ਜਿਥੇ ਕਿ ਉਨ੍ਹਾਂ ਦੇ ਵੱਲੋਂ ਮੋਹਾਲੀ ਯੂਨੀਵਰਸਿਟੀ ਵਿਖੇ ਪਹੁੰਚ ਕੇ ਡਰੋਨ ਕਲਾਸਾਂ ਦੀ ਸ਼ੁਰੂਆਤ

ਕਰਵਾਈ ਗਈ ਅਤੇ ਇਸ ਦੌਰਾਨ ਭਗਵੰਤ ਸਿੰਘ ਮਾਨ ਜਦੋਂ ਵਿਦਿਆਰਥੀਆਂ ਦੇ ਨਾਲ ਮੁਲਾਕਾਤ ਕਰ ਰਹੇ ਸਨ ਤਾਂ ਜਿੱਥੇ ਵਿਦਿਆਰਥੀਆਂ ਦੇ ਵਿੱਚ ਉਨ੍ਹਾਂ ਦੇ ਨਾਲ ਸੈਲਫੀ ਲੈਣ ਦੀ ਚਾਹਨਾ ਦੇਖੀ ਗਈ ਤਾਂ ਇਸ ਦੌਰਾਨ ਇੱਕ ਕੁੜੀ ਦੇ ਵੱਲੋਂ ਭਗਵੰਤ ਮਾਨ ਦੇ ਲਈ ਕੁਝ ਲਾਈਨਾਂ ਬੋਲੀਆਂ ਗਈਆਂ ਇਨ੍ਹਾਂ ਲਾਈਨਾਂ ਨੂੰ ਉਸ ਕੁੜੀ ਦੇ ਵੱਲੋਂ ਇਕ ਕਵਿਤਾ ਦੇ ਰੂਪ ਵਿੱਚ ਪੇਸ਼ ਕੀਤਾ ਗਿਆ ਅਤੇ ਇਨ੍ਹਾਂ ਲਾਈਨਾਂ ਨੂੰ ਸੁਣਨ ਤੋਂ ਬਾਅਦ

ਕਵਿਤਾ ਸੁਣਨ ਤੋਂ ਬਾਅਦ ਭਗਵੰਤ ਮਾਨ ਭਾਵੁਕ ਵੀ ਹੋਏ ਦਿਖਾਈ ਦਿੱਤੇ ਉਨ੍ਹਾਂ ਦੇ ਮੂੰਹ ਨੂੰ ਦੇਖ ਕੇ ਲੱਗ ਰਿਹਾ ਸੀ ਜਿਵੇਂ ਉਹ ਭਾਵੁਕ ਹੋ ਗਏ ਹੁਣ ਕੁੜੀ ਦੇ ਵੱਲੋਂ ਆਪਣੀਆਂ ਲਾਈਨਾਂ ਦੇ ਵਿਚ ਜਿੱਥੇ ਪੰਜਾਬ ਦੀ ਤਾਰੀਫ਼ ਕੀਤੀ ਗਈ ਤਾਂ ਉੱਥੇ ਹੀ ਮੁੱਖਮੰਤਰੀ ਭਗਵੰਤ ਸਿੰਘ ਮਾਨ ਦੀ ਵੀ ਤਾਰੀਫ਼ ਕੀਤੀ ਗਈ ਸੀ ਇਹ ਵੀਡੀਓ ਸੋਸ਼ਲ ਮੀਡੀਆ ਉੱਪਰ ਕਾਫ਼ੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਇਸ ਵੀਡੀਓ ਨੂੰ ਦੇਖਣ ਦੇ ਵਾਸਤੇ ਪੋਸਟ ਵਿੱਚ ਦਿੱਤੇ ਲਿੰਕ ਤੇ ਜਾਓ

ਸਾਡੇ ਪੇਜ਼ ਤੇ ਆਉਣ ਤੇ ਤੁਹਾਡਾ ਸਵਾਗਤ ਹੈ ਅਸੀਂ ਹਮੇਸ਼ਾਂ ਤੁਹਾਡੇ ਵਾਸਤੇ ਸਹੀ ਤੇ ਨਿਰਪੱਖ ਜਾਣਕਾਰੀ ਲੈਕੇ ਆਉਂਦੇ ਸਾਡੀ ਕੋਸ਼ਿਸ ਹੁੰਦੀ ਹੈ ਕਿ ਹਮੇਸ਼ਾ ਹੀ ਤੁਹਾਡੇ ਤੱਕ ਸਹੀ ਖਬਰ ਤੇ ਜਾਣਕਾਰੀ ਪਹੁੰਚਾ ਸਕੀਏ ,ਤੁਸੀਂ ਸਾਡੀਆਂ ਖ਼ਬਰਾਂ ਨੂੰ ਸ਼ੇਅਰ ਕਰਦੇ ਰਿਹਾ ਕਰੋ ,ਹਮੇਸ਼ਾ ਤਾਜ਼ਾ ਤੇ ਵਾਇਰਲ ਖਬਰਾਂ ਦੇਖਣ ਵਾਸਤੇ ਸਾਡੇ ਨਾਲ ਜੁੜੇ ਰਹੋ ਅਸੀਂ ਤੁਹਾਡਾ ਧੰਨਵਾਦ ਕਰਦੇ ਹਾਂ ਜੇਕਰ ਤੁਸੀਂ ਸਾਡਾ ਪੇਜ਼ ਲਾਈਕ ਜਾਂ ਫੌਲੋ ਨਹੀਂ ਕੀਤਾ ਤਾਂ ਇਸ ਨੂੰ ਲਾਈਕ ਕਰੋ ਤੇ ਆਉਣ ਵਾਲੀਆਂ ਖਬਰਾਂ ਸਭ ਤੋੰ ਪਹਿਲਾਂ ਪ੍ਰਾਪਤ ਕਰੋ