ਭਗਵੰਤ ਮਾਨ ਦੇ MLA ਦੇ ਟਿਕਾਣਿਆਂ ਤੇ CBI ਨੇ ਮਾਰਿਆ ਛਾ ਪਾ

ਵੱਡੀ ਖਬਰ ਸਾਹਮਣੇ ਆਈ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਦੇ ਟਿਕਾਣਿਆਂ ਤੇ ਸੀਬੀਆਈ ਨੇ ਛਾਪਾ ਮਾਰਿਆ ਹੈ ਇਹ ਰੇਡ ਬੈਂਕ ਧੋਖਾਧੜੀ ਦੇ ਮਾਮਲੇ ਵਿਚ ਮਾਰੀ ਗਈ ਹੈ ਦੱਸ ਦੇਈਏ ਕਿ ਜਸਵੰਤ ਸਿੰਘ ਗੱਜਣਮਾਜਰਾ ਪੰਜਾਬ ਦੇ ਅਮਰਗੜ੍ਹ ਤੋਂ ਹਲਕਾ ਤੋਂ ਆਪ ਦੇ ਵਿਧਾਇਕ ਹਨ

ਦੱਸ ਦਈਏ ਕਿ ਪੰਜਾਬ ਦੇ ਅਮਰਗੜ੍ਹ ਹਲਕੇ ਤੋਂ ਆਪ ਵਿਧਾਇਕ ਹਨ ਜਦਕਿ ਦਿੱਲੀ ਵਿੱਚ ਭਾਜਪਾ ਆਗੂ ਤੇਜਿੰਦਰਪਾਲ ਸਿੰਘ ਬੱਗਾ ਖ਼ਿਲਾਫ਼ ਪੰਜਾਬ ਪੁਲੀਸ ਦੀ ਕਾਰਵਾਈ ਤੋਂ ਬਾਅਦ ਹੁਣ ਸੀਬੀਆਈ ਨੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਦੇ ਟਿਕਾਣਿਆਂ ਤੇ ਛਾਪੇਮਾਰੀ ਕੀਤੀ ਹੈ ਦੱਸਿਆ ਗਿਆ ਹੈ ਕਿ ਸੀਬੀਆਈ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਗੱਜਣਮਾਜਰਾ ਦੇ ਕਈ ਟਿਕਾਣਿਆਂ ਤੇ ਛਾਪੇਮਾਰੀ ਕੀਤੀ

ਇਸ ਤੋਂ ਬਾਅਦ ਵਿਧਾਇਕ ਖ਼ਿਲਾਫ਼ ਕਾਰਵਾਈ ਹੋ ਸਕਦੀ ਹੈ ਦਰਅਸਲ ਸੀਬੀਆਈ ਦੀ ਇਹ ਛਾਪੇਮਾਰੀ ਬੈੰਕ ਫਰੌਡ ਮਾਮਲੇ ਵਿਚ ਹੋਈ ਹੈ ਕਰੀਬ ਇਕਤਾਲੀ ਕਰੋੜ ਰੁਪਏ ਦਾ ਇਹ ਬੈਂਕ ਘੁਟਾਲਾ ਦੱਸਿਆ ਜਾ ਰਿਹਾ ਹੈ ਹੁਣ ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਇਸ ਛਾਪੇਮਾਰੀ ਨੂੰ ਲੈ ਕੇ ਪੰਜਾਬ ਵਿੱਚ ਇੱਕ ਵਾਰ ਫਿਰ ਸਿਆਸੀ ਹਲਚਲ ਸ਼ੁਰੂ ਹੋ ਚੁੱਕੀ ਹੈ ਹੋ ਸਕਦੀ ਹੈ

ਕਿਉਂਕਿ ਭਾਜਪਾ ਆਗੂ ਬੱਗਾ ਨੂੰ ਲੈ ਕੇ ਪੰਜਾਬ ਅਤੇ ਦਿੱਲੀ ਵਿੱਚ ਪਹਿਲਾਂ ਹੀ ਹੰਗਾਮਾ ਚੱਲ ਰਿਹਾ ਹੈ ਭਾਜਪਾ ਨੇਤਾ ਲਗਾਤਾਰ ਕੇਜਰੀਵਾਲ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਹਨ ਅਤੇ ਦੋਸ਼ ਲਗਾ ਰਹੇ ਹਨ ਕਿ ਉਹ ਸੱਤਾ ਦੀ ਦੁਰਵਰਤੋਂ ਕਰ ਰਹੀ ਹੈ ਅਤੇ ਹੁਣ ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਦੇ ਟਿਕਾਣਿਆਂ ਤੇ ਸੀਬੀਆਈ ਨੇ ਛਾਪਾ ਮਾਰਿਆ ਹੈ