ਭਗਵੰਤ ਮਾਨ ਨੂੰ ਲੈ ਕੇ ਵਿਜੇ ਸਿੰਗਲਾ ਦਾ ਵੱਡਾ ਬਿਆਨ

ਇਸ ਵੇਲੇ ਦੀ ਵੱਡੀ ਖ਼ਬਰ ਵਿਜੈ ਸਿੰਗਲਾ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ ਫੇਜ਼ ਛੇ ਮੁਹਾਲੀ ਦੇ ਹਸਪਤਾਲ ਦੇ ਵਿਚ ਵਿਜੇ ਸਿੰਗਲਾ ਨੂੰ ਲੈ ਕੇ ਆਇਆ ਗਿਆ ਸੀ ਜਿਥੇ ਉਨ੍ਹਾਂ ਦਾ ਮੈਡੀਕਲ ਕਰਵਾਇਆ ਗਿਆ ਕਿਉਂਕਿ ਕੋਰਟ ਨੇ ਉਨ੍ਹਾਂ ਨੂੰ ਤਿੰਨ ਦਿਨ ਦਾ ਰਿਮਾਂਡ ਦੇ ਉਪਰ ਭੇਜ ਦਿੱਤਾ ਹੈ

ਡਾ ਵਿਜੇ ਸਿੰਗਲਾ ਦੇ ਉਪਰ ਭ੍ਰਿਸ਼ਟਾਚਾਰ ਦੇ ਇਲਜ਼ਾਮ ਲੱਗੇ ਹਨ ਜਿਸ ਤੋਂ ਬਾਅਦ ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਨੇ ਉਨ੍ਹਾਂ ਉੱਪਰ ਕਾਰਵਾਈ ਕਰਦਿਆਂ ਹੋਇਆਂ ਉਨ੍ਹਾਂ ਨੂੰ ਕੈਬਨਿਟ ਦੇ ਵਿੱਚੋਂ ਬਾਹਰ ਕਰ ਦਿੱਤਾ ਅਤੇ ਉਨ੍ਹਾਂ ਦੇ ਖ਼ਿਲਾਫ਼ ਪੁਲੀਸ ਨੂੰ ਐੱਫਆਈਆਰ ਦਰਜ ਕਰਨ ਦੇ ਹੁਕਮ ਦਿੱਤੇ ਜਿਸ ਤੋਂ ਬਾਅਦ ਹੁਣ ਕੋਰਟ ਦੇ ਵਿੱਚ ਪੇਸ਼ ਕਰਨ ਮਗਰੋਂ ਵਿਜੇ ਸਿੰਗਲਾ ਨੂੰ ਤਿੰਨ ਦਿਨ ਦੇ ਰਿਮਾਂਡ ਤੇ ਭੇਜਿਆ ਗਿਆ ਹੈ ਇਸ ਤਰ੍ਹਾਂ

ਵਿਜੇ ਸਿੰਗਲਾ ਨੇ ਮੀਡੀਆ ਨਾਲ ਦੋ ਬੋਲ ਸਾਂਝੇ ਕੀਤੇ ਐਲਾਨਾਂ ਦਾ ਕਹਿਣਾ ਹੈ ਕਿ ਇਹ ਭਗਵੰਤ ਮਾਨ ਸਰਕਾਰ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਹੈ ਉਨ੍ਹਾਂ ਨੇ ਕਿਹਾ ਕਿ ਇਹ ਬਹੁਤ ਵੱਡੀ ਸਾਜ਼ਿਸ਼ ਹੋਈ ਹੈ ਇਸ ਸਬੰਧੀ ਬਾਕੀ ਦੀ ਹੋਰ ਜਾਣਕਾਰੀ ਵਾਸਤੇ ਪੋਸਟ ਵਿੱਚ ਦਿੱਤੀ ਗਈ ਵੀਡੀਓ ਨੂੰ ਦੇਖੋ ਸਾਡੇ ਪੇਜ਼ ਤੇ ਆਉਣ ਤੇ ਤੁਹਾਡਾ ਸਵਾਗਤ ਹੈ ਅਸੀਂ ਹਮੇਸ਼ਾਂ ਤੁਹਾਡੇ ਵਾਸਤੇ ਸਹੀ ਤੇ ਨਿਰਪੱਖ ਜਾਣਕਾਰੀ ਲੈਕੇ

ਆਉਂਦੇ ਸਾਡੀ ਕੋਸ਼ਿਸ ਹੁੰਦੀ ਹੈ ਕਿ ਹਮੇਸ਼ਾ ਹੀ ਤੁਹਾਡੇ ਤੱਕ ਸਹੀ ਖਬਰ ਤੇ ਜਾਣਕਾਰੀ ਪਹੁੰਚਾ ਸਕੀਏ ,ਤੁਸੀਂ ਸਾਡੀਆਂ ਖ਼ਬਰਾਂ ਨੂੰ ਸ਼ੇਅਰ ਕਰਦੇ ਰਿਹਾ ਕਰੋ ,ਹਮੇਸ਼ਾ ਤਾਜ਼ਾ ਤੇ ਵਾਇਰਲ ਖਬਰਾਂ ਦੇਖਣ ਵਾਸਤੇ ਸਾਡੇ ਨਾਲ ਜੁੜੇ ਰਹੋ ਅਸੀਂ ਤੁਹਾਡਾ ਧੰਨਵਾਦ ਕਰਦੇ ਹਾਂ ਜੇਕਰ ਤੁਸੀਂ ਸਾਡਾ ਪੇਜ਼ ਲਾਈਕ ਜਾਂ ਫੌਲੋ ਨਹੀਂ ਕੀਤਾ ਤਾਂ ਇਸ ਨੂੰ ਲਾਈਕ ਕਰੋ ਤੇ ਆਉਣ ਵਾਲੀਆਂ ਖਬਰਾਂ ਸਭ ਤੋੰ ਪਹਿਲਾਂ ਪ੍ਰਾਪਤ ਕਰੋ