ਪਿੰਡ ਮੂਸਾ ਚ ਪੈਰ ਰੱਖਣ ਨੂੰ ਨਹੀਂ ਜਗ੍ਹਾ

ਅੱਜ ਭਾਵੁਕ ਤਸਵੀਰਾਂ ਸਾਹਮਣੇ ਆ ਰਹੀਆਂ ਹਨ ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ਦੇ ਮੌਕੇ ਦੀਆਂ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਦੋ ਲੱਖ ਦੇ ਕਰੀਬ ਜਿਹੜੀ ਸੰਗਤ ਸਿੱਧੂ ਮੂਸੇ ਵਾਲੇ ਦੇ ਫੈਨ ਨੇ ਉਨ੍ਹਾਂ ਨੂੰ ਚਾਹੁਣ ਵਾਲੇ ਪਹੁੰਚਣਗੇ ਇਸ ਮੌਕੇ ਦੇ ਉਪਰ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਹਨ ਮਾਨਸਾ ਦੀ

ਅਨਾਜ ਮੰਡੀ ਦੇ ਵਿੱਚ ਅੱਜ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇ ਆਲੇ ਦਾ ਭੋਗ ਅਤੇ ਅੰਤਿਮ ਅਰਦਾਸ ਹੈ ਜਿਸ ਵਿੱਚ ਵੱਡੀ ਤਾਦਾਦ ਵਿਚ ਪੰਜਾਬ ਅਤੇ ਨਾਲ ਲੱਗਦੇ ਸੂਬਿਆਂ ਤੋਂ ਉਨ੍ਹਾਂ ਨੂੰ ਪਿਆਰ ਕਰਨ ਵਾਲੇ ਲੋਕ ਪਹੁੰਚ ਰਹੇ ਹਨ ਇਨ੍ਹਾਂ ਪਹੁੰਚਣ ਵਾਲਾ ਦੇ ਲੋਕਾਂ ਦੇ ਵਿੱਚ ਨੌਜਵਾਨਾਂ ਤੋਂ ਇਲਾਵਾ ਬਜ਼ੁਰਗ ਅਤੇ ਛੋਟੇ ਬੱਚੇ ਵੀ ਦਿਖਾਈ ਦੇ ਰਹੇ ਹਨ ਮਿਲੀ ਜਾਣਕਾਰੀ ਦੇ ਮੁਤਾਬਕ ਸੁਰੱਖਿਆ ਦੇ ਮੱਦੇਨਜ਼ਰ

ਅੱਠ ਜ਼ਿਲ੍ਹਿਆਂ ਦੀ ਪੁਲੀਸ ਇੱਥੇ ਤਾਇਨਾਤ ਕੀਤੀ ਗਈ ਹੈ ਮਿਲੀ ਜਾਣਕਾਰੀ ਦੇ ਮੁਤਾਬਕ ਤਕਰੀਬਨ ਡੇਢ ਲੱਖ ਦੀ ਸੰਗਤ ਦੇ ਵਾਸਤੇ ਲੰਗਰ ਤਿਆਰ ਕੀਤਾ ਗਿਆ ਹੈ ਇਸ ਸੰਬੰਧੀ ਬਾਕੀ ਦੀ ਹੋਰ ਜਾਣਕਾਰੀ ਵਾਸਤੇ ਪੋਸਟ ਵਿੱਚ ਦਿੱਤੀ ਗਈ ਵੀਡੀਓ ਨੂੰ ਦੇਖੋ ਸਾਡੇ ਪੇਜ਼ ਤੇ ਆਉਣ ਤੇ ਤੁਹਾਡਾ ਸਵਾਗਤ ਹੈ ਅਸੀਂ ਹਮੇਸ਼ਾਂ ਤੁਹਾਡੇ

ਵਾਸਤੇ ਸਹੀ ਤੇ ਨਿਰਪੱਖ ਜਾਣਕਾਰੀ ਲੈਕੇ ਆਉਂਦੇ ਸਾਡੀ ਕੋਸ਼ਿਸ ਹੁੰਦੀ ਹੈ ਕਿ ਹਮੇਸ਼ਾ ਹੀ ਤੁਹਾਡੇ ਤੱਕ ਸਹੀ ਖਬਰ ਤੇ ਜਾਣਕਾਰੀ ਪਹੁੰਚਾ ਸਕੀਏ ,ਤੁਸੀਂ ਸਾਡੀਆਂ ਖ਼ਬਰਾਂ ਨੂੰ ਸ਼ੇਅਰ ਕਰਦੇ ਰਿਹਾ ਕਰੋ ,ਹਮੇਸ਼ਾ ਤਾਜ਼ਾ ਤੇ ਵਾਇਰਲ ਖਬਰਾਂ ਦੇਖਣ ਵਾਸਤੇ ਸਾਡੇ ਨਾਲ ਜੁੜੇ ਰਹੋ ਅਸੀਂ ਤੁਹਾਡਾ ਧੰਨਵਾਦ ਕਰਦੇ ਹਾਂ