ਸਿੱਧੂ ਦੇ ਖ਼ਾਸ ਬੰਦੇ ਦਾ ਗੋਲ਼ੀਆਂ ਮਾਰਕੇ ਕਤਲ

ਅੰਮ੍ਰਿਤਸਰ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਥਾਣਾ ਬੀ ਡਵੀਜ਼ਨ ਦੇ ਇਲਾਕੇ ਵਿਚ ਉਸ ਸਮੇਂ ਸ ਨ ਸ ਨੀ ਫੈ ਲ ਗਈ ਜਦੋਂ ਮੌਜੂਦਾ ਕਾਂਗਰਸੀ ਕੌਂਸਲਰ ਦੇ ਪੁੱਤਰ ਚਰਨਦੀਪ ਸਿੰਘ ਬਾਬਾ ਨੇ ਇਕ ਨੌਜਵਾਨ ਦਾ ਗੋ ਲੀ ਆਂ ਮਾ ਰ ਕੇ ਕ ਤ ਲ ਕਰ ਦਿੱਤਾ ਮ੍ਰਿਤਕ ਦੀ ਪਛਾਣ ਗੁਰਪ੍ਰਤਾਪ ਰਾਜਾ ਦੇ

ਵਜੋਂ ਹੋਈ ਹੈ ਇਸ ਘਟਨਾ ਦੇ ਵਿੱਚ ਮ੍ਰਿਤਕ ਨੌਜਵਾਨ ਦਾ ਇਕ ਸਾਥੀ ਵੀ ਜ਼ ਖ਼ ਮੀ ਹੋ ਗਿਆ ਕ ਤ ਲ ਦੀ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ ਤੇ ਪਹੁੰਚ ਕੇ ਮ੍ਰਿਤਕ ਨੌਜਵਾਨ ਦੀ ਲਾ ਸ਼ ਨੂੰ ਕ ਬ ਜ਼ੇ ਵਿੱਚ ਲੈ ਲਿਆ ਅਤੇ ਪੋ ਸ ਟ ਮਾ ਰਟ ਮ ਲਈ ਹਸਪਤਾਲ ਭੇਜ ਦਿੱਤਾ ਪੁਲੀਸ ਵੱਲੋਂ ਇਸ ਮਾਮਲੇ ਦੀ ਜਾਂ ਚ ਕੀਤੀ ਜਾ ਰਹੀ ਹੈ ਇਸ ਘਟਨਾ ਦੀ ਪੁਸ਼ਟੀ ਥਾਣਾ ਪ੍ਰਭਾਰੀ ਵੱਲੋਂ ਕੀਤੀ ਗਈ ਹੈ ਪੱਤਰਕਾਰਾਂ

ਵੱਲੋਂ ਇਹ ਵੀ ਜਾਣਕਾਰੀ ਦਿੱਤੀ ਗਈ ਹੈ ਕਿ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਹੋਣ ਤੋਂ ਬਾਅਦ ਉਕਤ ਕੌਂਸਲਰ ਆਮ ਆਦਮੀ ਪਾਰਟੀ ਦੇ ਵਿਚ ਸ਼ਾਮਿਲ ਹੋ ਗਿਆ ਸੀ ਅਤੇ ਇਹ ਜੋ ਸਾਰਾ ਮਾਮਲਾ ਹੈ ਜਿਸ ਕਰਕੇ ਪੂਰੀ ਘ ਟ ਨਾ ਵਾਪਰੀ ਹੈ ਉਹ ਕਿਸੇ ਜ਼ਮੀਨ ਦੇ ਉਪਰ ਕ ਬ ਜ਼ੇ ਨੂੰ ਲੈ ਕੇ ਹੈ ਇਸ ਸਬੰਧੀ ਬਾਕੀ ਦੀ ਹੋਰ ਜਾਣਕਾਰੀ ਲਈ ਪੋਸਟ ਵਿੱਚ ਦਿੱਤੀ ਗਈ ਵੀਡੀਓ ਨੂੰ ਦੇਖੋ