CM ਭਗਵੰਤ ਮਾਨ ਨੂੰ ਹਿੱਕ ਠੋਕਕੇ ਵੱਡੀ ਗੱਲਾਂ ਬੋਲੇ ਯੋਗਰਾਜ ਸਿੰਘ

ਇਸ ਵੇਲੇ ਦੀ ਵੱਡੀ ਖਬਰ ਮਸ਼ਹੂਰ ਪੰਜਾਬੀ ਅਦਾਕਾਰ ਯੋਗਰਾਜ ਸਿੰਘ ਦੇ ਨਾਲ ਗਲੀ ਵੀ ਸਾਹਮਣੇ ਆ ਰਹੀ ਹੈ ਜਿੱਥੇ ਉਨ੍ਹਾਂ ਦੇ ਵੱਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚ ਕੇ ਪਿੰਡ ਧੂਲਕੋਟ ਦੇ ਨੌਜਵਾਨਾਂ ਵੱਲੋਂ ਜੋ ਵੱਖ ਵੱਖ ਪਿੰਡਾਂ ਵਿੱਚ ਦਰਖਤ ਲਾਉਣ ਦੀ ਮੁਹਿੰਮ ਵਿੱ ਢੀ ਗਈ ਹੈ ਉਸ ਦਾ ਸਮਰਥਨ ਕੀਤਾ ਗਿਆ ਅਤੇ ਉੱਥੇ ਹੀ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਕਿਹਾ ਕਿ ਅਜੋਕੇ ਸਮੇਂ ਦੇ ਵਿਚ ਅਜਿਹੀ ਮੁਹਿੰਮ ਦੀ ਲੋ ੜ ਹੈ ਕਿਉਂਕਿ ਕੁਦਰਤ ਦੀ ਸੰਭਾਲ ਬਹੁਤ ਜ਼ਰੂਰੀ ਹੈ ਸਰਕਾਰਾਂ ਦੇ ਕੰਮਾਂ ਸਬੰਧੀ ਬੋਲਦਿਆਂ ਹੋਇਆਂ

ਉਨ੍ਹਾਂ ਕਿਹਾ ਕਿ ਸਾਨੂੰ ਆਪ ਨੂੰ ਹੀ ਅਜਿਹੀ ਕਾਰਜ ਕਰਨੇ ਚਾਹੀਦੇ ਹਨ ਕਿਉਂਕਿ ਹਰ ਕੰਮ ਸਰਕਾਰ ਨਹੀਂ ਕਰ ਸਕਦੀ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਲੋਕਾਂ ਨੇ ਬਹੁਤ ਵੱਡੀ ਬਹੁਮਤ ਨਾਲ ਜਿਤਾਇਆ ਹੈ ਅਤੇ ਆਸ ਹੈ ਕਿ ਇਹ ਸਰਕਾਰ ਲੋਕਾਂ ਦੇ ਭਲੇ ਦਾ ਕੰਮ ਕਰੇਗੀ ਯੋਗਰਾਜ ਸਿੰਘ ਨੇ ਕਿਹਾ ਕਿ ਸਾਡਾ ਜਰਨੈਲ ਭਗਵੰਤ ਸਿੰਘ ਮਾਨ ਹੈ ਅਤੇ ਅਸੀਂ ਵੋਟਾਂ ਭਗਵੰਤ ਮਾਨ ਨੂੰ ਪਈਆਂ ਹਨ ਨਾ ਕਿ ਆਮ ਆਦਮੀ ਪਾਰਟੀ ਨੂੰ ਜਿਸ ਤਰ੍ਹਾਂ ਭਗਵੰਤ ਮਾਨ ਲੋਕ ਸਭਾ ਵਿੱਚ ਗੱ ਜ ਕੇ ਲੋਕਾਂ ਦੀ ਆਵਾਜ਼ ਉਠਾਉਂਦੇ ਰਹੇ ਹਨ ਫਿਕਰਾਂ

ਹੁਣ ਵੀ ਲੋਕਾਂ ਦੀ ਆਵਾਜ਼ ਉਨ੍ਹਾਂ ਨੂੰ ਉਠਾਉਣੀ ਚਾਹੀਦੀ ਹੈ ਅਤੇ ਜਦੋਂ ਸੀ ਨੌਜਵਾਨਾਂ ਨੂੰ ਨਹੀਂ ਸੰਭਾਲ ਸਕਦੇ ਤਾਂ ਉਹ ਗੈਂ ਗ ਸ ਟ ਰ ਵਾ ਦ ਵੱਲ ੇ ਜਾਂਦੇ ਹਨ ਉਨ੍ਹਾਂ ਕਿਹਾ ਕਿ ਗੈਂ ਗ ਸ ਟ ਰ ਰਾਜਸੀ ਪਾਰਟੀਆਂ ਦੀ ਦੇਣ ਹਨ ਇਹੀ ਉਨ੍ਹਾਂ ਨੇ ਸ਼ਹੀਦ ਭਗਤ ਸਿੰਘ ਬਾਰੇ ਜੋ ਪਿਛਲੇ ਦਿਨੀਂ ਸੰਗਰੂਰ ਦੇ ਐੱਮਪੀ ਸਿਮਰਨਜੀਤ ਸਿੰਘ ਮਾਨ ਵੱਲੋਂ ਬਿਆਨ ਦਿੱਤਾ ਗਿਆ ਹੈ

ਉਸ ਬਿਆਨ ਦਾ ਯੋਗਰਾਜ ਸਿੰਘ ਨੇ ਆਪਣੇ ਹੀ ਅੰਦਾਜ਼ ਵਿੱਚ ਜਵਾਬ ਦਿੱਤਾ ਹੈ ਉਨ੍ਹਾਂ ਨੇ ਕਿਹਾ ਹੈ ਕਿ ਇਹ ਸਾਡੀਆਂ ਕ ਮ ਜ਼ੋ ਰੀ ਆਂ ਹਨ ਕਿ ਲੋਕ ਇਸ ਤਰ੍ਹਾਂ ਬੋਲ ਜਾਂਦੇ ਹਨ ਇਸ ਸੰਬੰਧੀ ਉਨ੍ਹਾਂ ਨੇ ਹੋਰ ਕੀ ਕੁਝ ਕਿਹਾ ਉਸ ਨੂੰ ਜਾਣਨ ਵਾਸਤੇ ਪੋਸਟ ਦੇ ਵਿੱਚ ਦਿੱਤੀ ਗਈ ਵੀਡੀਓ ਦੇਖੋ