56 ਸਾਲ ਦੇ ਹੋਏ ਬੀਬਾ ਹਰਸਿਮਰਤ ਬਾਦਲ, ਸੁਖਬੀਰ ਬਾਦਲ ਨੇ ਇੰਜ ਦਿੱਤੀਆਂ ਜਨਮ ਦਿਨ ਦੀਆਂ ਵਧਾਈਆਂ

56 ਸਾਲ ਦੇ ਹੋਏ ਬੀਬਾ ਹਰਸਿਮਰਤ ਬਾਦਲ, ਸੁਖਬੀਰ ਬਾਦਲ ਨੇ ਇੰਜ ਦਿੱਤੀਆਂ ਜਨਮ ਦਿਨ ਦੀਆਂ ਵਧਾਈਆਂ – Happy Birthday Harsimrat Kaur Badal: ਅੱਜ ਸਾਬਕਾ ਕੇਂਦਰੀ ਕੈਬਨਿਟ ਮੰਤਰੀ ਹਰਸਿਮਰਤ ਕੌਰ ਬਾਦਲ 56 ਸਾਲਾਂ ਦੇ ਹੋ ਗਏ ਹਨ। ਇਸ ਮੌਕੇ ਉਨ੍ਹਾਂ ਦੇ ਪਤੀ ਸੁਖਬੀਰ ਸਿੰਘ ਬਾਦਲ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਖਾਸ ਅੰਦਾਜ ਵਿੱਚ ਵਧਾਈਆਂ ਦਿੱਤੀਆਂ ਹਨ।

ਅੱਜ ਸਾਬਕਾ ਕੇਂਦਰੀ ਕੈਬਨਿਟ ਮੰਤਰੀ ਹਰਸਿਮਰਤ ਕੌਰ ਬਾਦਲ 56 ਸਾਲਾਂ ਦੇ ਹੋ ਗਏ ਹਨ। ਇਸ ਮੌਕੇ ਉਨ੍ਹਾਂ ਦੇ ਪਤੀ ਸੁਖਬੀਰ ਸਿੰਘ ਬਾਦਲ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਖਾਸ ਅੰਦਾਜ ਵਿੱਚ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ਪੁਰਾਣੀਆਂ ਤਸਵੀਰਾਂ ਸ਼ੇਅਰ ਕਰਕੇ ਬੀਬਾ ਬਾਦਲ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ।

ਅੱਜ ਸਾਬਕਾ ਕੇਂਦਰੀ ਕੈਬਨਿਟ ਮੰਤਰੀ ਹਰਸਿਮਰਤ ਕੌਰ ਬਾਦਲ 56 ਸਾਲਾਂ ਦੇ ਹੋ ਗਏ ਹਨ। ਇਸ ਮੌਕੇ ਉਨ੍ਹਾਂ ਦੇ ਪਤੀ ਸੁਖਬੀਰ ਸਿੰਘ ਬਾਦਲ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਖਾਸ ਅੰਦਾਜ ਵਿੱਚ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ਪੁਰਾਣੀਆਂ ਤਸਵੀਰਾਂ ਸ਼ੇਅਰ ਕਰਕੇ ਬੀਬਾ ਬਾਦਲ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ।ਸੁਖਬੀਰ ਬਾਦਲ ਨੇ ਲਿਖਿਆ ਹੈ ਕਿ ‘ਜਨਮਦਿਨ ਦੀਆਂ ਬਹੁਤ ਮੁਬਾਰਕਾਂ ਹਰਸਿਮਰਤ! ਜੋ ਕੁਝ ਵੀ ਤੁਸੀਂ ਸਾਡੇ ਲਈ ਕਰਦੇ ਹੋ, ਉਸ ਦਾ ਧੰਨਵਾਦ ਸ਼ਬਦਾਂ ਵਿੱਚ ਨਹੀਂ ਕੀਤਾ ਜਾ ਸਕਦਾ। ਤੁਸੀਂ ਸਾਡੀ ਸਭ ਦੀ ਜ਼ਿੰਦਗੀ ਵਿੱਚ ਇੱਕ ਅਸੀਸ ਬਣ ਕੇ ਆਏ ਹੋ। ਅਰਦਾਸ ਕਰਦਾ ਹਾਂ ਕਿ ਗੁਰੂ ਸਾਹਿਬ ਜੀ ਸਦਾ ਤੁਹਾਡੇ ਅੰਗ-ਸੰਗ ਸਹਾਈ ਹੋਣ, ਅਤੇ ਜ਼ਿੰਦਗੀ ਦੇ ਹਰ ਮੋੜ ‘ਤੇ ਮਾਰਗ ਦਰਸ਼ਨ ਕਰਦੇ ਰਹਿਣ।’

ਅੱਜ ਸਾਬਕਾ ਕੇਂਦਰੀ ਕੈਬਨਿਟ ਮੰਤਰੀ ਹਰਸਿਮਰਤ ਕੌਰ ਬਾਦਲ 56 ਸਾਲਾਂ ਦੇ ਹੋ ਗਏ ਹਨ। ਇਸ ਮੌਕੇ ਉਨ੍ਹਾਂ ਦੇ ਪਤੀ ਸੁਖਬੀਰ ਸਿੰਘ ਬਾਦਲ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਖਾਸ ਅੰਦਾਜ ਵਿੱਚ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ਪੁਰਾਣੀਆਂ ਤਸਵੀਰਾਂ ਸ਼ੇਅਰ ਕਰਕੇ ਬੀਬਾ ਬਾਦਲ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ।ਸੁਖਬੀਰ ਬਾਦਲ ਨੇ ਲਿਖਿਆ ਹੈ ਕਿ ‘ਜਨਮਦਿਨ ਦੀਆਂ ਬਹੁਤ ਮੁਬਾਰਕਾਂ ਹਰਸਿਮਰਤ! ਜੋ ਕੁਝ ਵੀ ਤੁਸੀਂ ਸਾਡੇ ਲਈ ਕਰਦੇ ਹੋ, ਉਸ ਦਾ ਧੰਨਵਾਦ ਸ਼ਬਦਾਂ ਵਿੱਚ ਨਹੀਂ ਕੀਤਾ ਜਾ ਸਕਦਾ। ਤੁਸੀਂ ਸਾਡੀ ਸਭ ਦੀ ਜ਼ਿੰਦਗੀ ਵਿੱਚ ਇੱਕ ਅਸੀਸ ਬਣ ਕੇ ਆਏ ਹੋ। ਅਰਦਾਸ ਕਰਦਾ ਹਾਂ ਕਿ ਗੁਰੂ ਸਾਹਿਬ ਜੀ ਸਦਾ ਤੁਹਾਡੇ ਅੰਗ-ਸੰਗ ਸਹਾਈ ਹੋਣ, ਅਤੇ ਜ਼ਿੰਦਗੀ ਦੇ ਹਰ ਮੋੜ ‘ਤੇ ਮਾਰਗ ਦਰਸ਼ਨ ਕਰਦੇ ਰਹਿਣ।’ਹਰਸਿਮਰਤ ਕੌਰ ਬਾਦਲ ਦਾ ਜਨਮ 25 ਜੁਲਾਈ 1966 ਨੂੰ ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਸੱਤਿਆਜੀਤ ਅਤੇ ਸੁਖਮੰਜਸ ਮਜੀਠੀਆ ਦੇ ਘਰ ਹੋਇਆ। ਕੌਰ ਬਾਦਲ ਮੈਟ੍ਰਿਕ ਹਨ ਅਤੇ ਟੈਕਸਟਾਈਲ ਡਿਜ਼ਾਈਨ ਵਿਚ ਡਿਪਲੋਮਾ ਵੀ ਕੀਤਾ ਹੋਇਆ ਹੈ। ਹਰਸਿਮਰਤ ਕੌਰ ਬਾਦਲ ਨੇ ਆਪਣੀ ਸਕੂਲੀ ਪੜ੍ਹਾਈ ਨਵੀਂ ਦਿੱਲੀ ਦੇ ਲੋਰੇਟੋ ਕਾਨਵੈਂਟ ਸਕੂਲ ਤੋਂ ਕੀਤੀ।

ਹਰਸਿਮਰਤ ਕੌਰ ਬਾਦਲ ਇੱਕ ਭਾਰਤੀ ਸਿਆਸਤਦਾਨ ਹੈ ਅਤੇ ਭਾਰਤ ਸਰਕਾਰ ਵਿੱਚ ਫੂਡ ਪ੍ਰੋਸੈਸਿੰਗ ਉਦਯੋਗਾਂ ਦੀ ਸਾਬਕਾ ਕੇਂਦਰੀ ਕੈਬਨਿਟ ਮੰਤਰੀ ਹੈ। ਬੀਬਾ ਬਾਦਲ ਨੇ ਆਪਣਾ ਸਿਆਸੀ ਜੀਵਨ 2009 ਦੀਆਂ ਭਾਰਤੀ ਆਮ ਚੋਣਾਂ ਤੋਂ ਸ਼ੁਰੂ ਕੀਤਾ ਸੀ। ਉਹ ਇੰਡੀਅਨ ਨੈਸ਼ਨਲ ਕਾਂਗਰਸ ਦੇ ਉਮੀਦਵਾਰ ਰਣਇੰਦਰ ਸਿੰਘ ਨੂੰ ਵੱਡੇ ਫਰਕ ਨਾਲ ਹਰਾ ਕੇ ਬਠਿੰਡਾ ਹਲਕੇ ਤੋਂ 15ਵੀਂ ਲੋਕ ਸਭਾ ਲਈ ਚੁਣੀ ਗਈ ਸੀ।ਸਤੰਬਰ 2021 ਵਿੱਚ, ਹਰਸਿਮਰਤ ਕੌਰ ਬਾਦਲ ਨੇ ਕੇਂਦਰ ਦੁਆਰਾ ਸੰਸਦ ਵਿੱਚ ਪੇਸ਼ ਕੀਤੇ ਗਏ ਤਿੰਨ ਖੇਤੀ ਬਿੱਲਾਂ ਦੇ ਵਿਰੋਧ ਵਿੱਚ ਮੋਦੀ ਸਰਕਾਰ ਤੋਂ ਅਸਤੀਫਾ ਦੇ ਦਿੱਤਾ।ਅਸਤੀਫ਼ੇ ਤੋਂ ਬਾਅਦ ਉਸਨੇ ਟਵੀਟ ਕੀਤਾ, “ਮੈਂ ਕਿਸਾਨ ਵਿਰੋਧੀ ਆਰਡੀਨੈਂਸਾਂ ਅਤੇ ਕਾਨੂੰਨਾਂ ਦੇ ਵਿਰੋਧ ਵਿੱਚ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫਾ ਦੇ ਦਿੱਤਾ ਹੈ। ਕਿਸਾਨਾਂ ਨਾਲ ਉਨ੍ਹਾਂ ਦੀ ਧੀ ਅਤੇ ਭੈਣ ਵਾਂਗ ਖੜ੍ਹਨ ‘ਤੇ ਮਾਣ ਮਹਿਸੂਸ ਕਰ ਰਹੀ ਹਾਂ।”ਇਸ ਮਹੀਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 60 ਸਾਲ ਦੇ ਹੋ ਗਏ ਸਨ। 9 ਜੁਲਾਈ 1962 ਨੂੰ ਜਨਮੇ ਸੁਖਬੀਰ ਸਿੰਘ ਬਾਦਲ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਪ੍ਰਕਾਸ਼ ਸਿੰਘ ਬਾਦਲ ਦੇ ਪੁੱਤਰ ਹਨ। ਸੁਖਬੀਰ ਬਾਦਲ ਦੇ 60 ਸਾਲ ਦੇ ਹੋਣ ‘ਤੇ, ਉਨ੍ਹਾਂ ਦੀ ਪਤਨੀ ਨੇ ਇੰਟਰਨੈਟ ਮੀਡੀਆ ‘ਤੇ ਇੱਕ ਪਰਿਵਾਰਕ ਫੋਟੋ ਸਾਂਝੀ ਕੀਤੀ ਅਤੇ ਉਨ੍ਹਾਂ ਨੂੰ ਜਨਮਦਿਨ ਦੀਆਂ ਵਧਾਈਆਂ ਦਿੱਤੀਆਂ।ਸੁਖਬੀਰ ਸਿੰਘ ਬਾਦਲ ਨੇ ਆਪਣੀਆਂ ਦੋਵੇਂ ਬੇਟੀਆਂ ਦੀਆਂ ਬਾਲ ਕੰਨਿਆ ਦਿਵਸ ਮੌਕੇ ਤਸਵੀਰਾਂ ਸੋਸ਼ਲ ਮੀਡੀਆ ਤੇ ਸਾਂਝੀਆਂ ਕੀਤੀਆਂ ਸਨ। ਉਨ੍ਹਾਂ ਲਿਖਿਆ ਹੈ ਕਿ ਦੋ ਬਹੁਤ ਪਿਆਰੀਆਂ ਧੀਆਂ ਦਾ ਸੁਭਾਗਾ ਪਿਤਾ ਹੋਣ ਦੇ ਨਾਤੇ, ਇਹ ਗੱਲ ਮੈਂ ਬਿਨਾਂ ਸ਼ੱਕ ਕਹਿ ਸਕਦਾ ਹਾਂ ਕਿ ਧੀਆਂ ਹਰ ਘਰ ਦੀ ਖੁਸ਼ੀ, ਸਮਾਜ ਦੀ ਤਾਕਤ ਅਤੇ ਹਰ ਦੇਸ਼ ਦੀ ਅਸਲ ਤਾਕਤ ਹੁੰਦੀਆਂ ਹਨ। ਆਓ ਅਸੀਂ ਪ੍ਰਣ ਕਰੀਏ ਕਿ ਆਪਣੀਆਂ ਧੀਆਂ ਨੂੰ ਸਮਰੱਥ ਬਣਾਉਣ ਲਈ ਅਸੀਂ ਹਰ ਫ਼ਰਜ਼ ਸੁਹਿਰਦਤਾ ਨਾਲ ਨਿਭਾਵਾਂਗੇ ਅਤੇ ਉਨ੍ਹਾਂ ਨੂੰ ਕਾਮਯਾਬੀਆਂ ਦੇ ਅੰਬਰਾਂ ‘ਚ ਉਡਾਰੀਆਂ ਲਾਉਣ ਤੋਂ ਰੋਕਣ ਵਾਲੀਆਂ ਸਾਰੀਆਂ ਰੁਕਾਵਟਾਂ ਤੋੜਨ ਲਈ ਸਮੂਹਿਕ ਯਤਨ ਕਰਾਂਗੇ।