ਖ ਤ ਰੇ ਚ ਮੁੱਖ ਮੰਤਰੀ ਦੀ ਕੁਰਸੀ

ਇਸ ਵੇਲੇ ਦੀ ਵੱਡੀ ਖ਼ਬਰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ ਚਰਨਜੀਤ ਸਿੰਘ ਚੰਨੀ ਦੀਆਂ ਮੁਸ਼ਕਲਾਂ ਆਉਣ ਵਾਲੇ ਸਮੇਂ ਦੇ ਵਿਚ ਵੱਧ ਸਕਦੀਆਂ ਹਨ ਕਿਉਂਕਿ ਕੌਮੀ ਮਹਿਲਾ ਕਮਿਸ਼ਨ ਵੱਲੋਂ ਉਨ੍ਹਾਂ ਦੇ ਅਸਤੀਫੇ ਦੀ ਮੰਗ ਕੀਤੀ ਗਈ ਹੈ ਜਾਣਕਾਰੀ ਦਿੰਦੇ ਹੋਏ ਰੇਖਾ ਸ਼ਰਮਾ ਨੇ ਦੱਸਿਆ ਕਿ ਚਰਨਜੀਤ ਸਿੰਘ ਚੰਨੀ ਦੇ ਉੱਤੇ ਅੈਲੀਗੇਸ਼ਨ ਲੱਗੇ ਸਨ MEE ਟੂ ਮਾਮਲੇ ਵਿਚ ਇਸ ਦੇ ਚੱਲਦਿਆਂ ਉਨ੍ਹਾਂ ਦੀ ਕੋਈ ਵੀ ਅਜੇ ਤੱਕ ਜਾਂਚ ਨਹੀਂ ਹੋਈ ਹੈ

ਉਨ੍ਹਾਂ ਨੇ ਸੋਨੀਆ ਗਾਂਧੀ ਨੂੰ ਅਪੀਲ ਕੀਤੀ ਹੈ ਕਿ ਇਸ ਮਾਮਲੇ ਦੀ ਜਾਂ ਚ ਕਰਵਾਈ ਜਾਵੇ ਜਦੋਂ ਤਕ ਉਨ੍ਹਾਂ ਨੂੰ ਕਲੀਨ ਚਿੱਟ ਨਹੀਂ ਮਿਲਦੀ ਜਦੋਂ ਤਕ ਇਸ ਮਾਮਲੇ ਚ ਸਾਫ ਨਹੀਂ ਹੋ ਜਾਂਦਾ ਸਾਰਾ ਕੁਝ ਉਦੋਂ ਤਕ ਚਰਨਜੀਤ ਸਿੰਘ ਚੰਨੀ ਨੂੰ ਇਸ ਅਹੁਦੇ ਤੇ ਨਾ ਬਿਠਾਇਆ ਜਾਵੇ ਦੱਸ ਦੇਈਏ ਕਿ ਬੀਤੇ ਦਿਨ ਹੀ ਚਰਨਜੀਤ ਸਿੰਘ ਚੰਨੀ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਗਈ ਹੈ ਜਿਸ ਤੋਂ ਬਾਅਦ ਕੌਮੀ ਮਹਿਲਾ ਕਮਿਸ਼ਨ ਵੱਲੋਂ ਉਨ੍ਹਾਂ ਦੇ ਅਸਤੀਫੇ ਦੀ ਮੰਗ ਰੱਖ ਦਿੱਤੀ ਗਈ ਹੈ ਕੌਮੀ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਨੇ ਰੇਖਾ ਸ਼ਰਮਾ

ਉਹਨਾਂ ਨੇ ਕਿਹਾ ਹੈ ਕਿ ਪਹਿਲਾਂ ਜਾਂਚ ਕਰਵਾਈ ਜਾਵੇ ਜੋ ਮਾਮਲਾ ਜੋ ਐਲੀਗੇਸ਼ਨ ਚਰਨਜੀਤ ਸਿੰਘ ਚੰਨੀ ਦੇ ਉੱਤੇ ਇੱਕ ਮਹਿਲਾ ਵੱਲੋਂ ਲਾਏ ਗਏ ਸੀ ਉਨ੍ਹਾਂ ਦੀ ਜਾਂ ਚ ਕਰਵਾਈ ਜਾਵੇ ਜਾਂਚ ਤੋਂ ਬਾਅਦ ਜੇਕਰ ਸਹੀ ਪੈ ਜਾਂਦੇ ਹਨ ਤਾਂ ਉਨ੍ਹਾਂ ਨੂੰ ਮੁੱਖ ਮੰਤਰੀ ਦਾ ਅਹੁਦਾ ਦਿੱਤਾ ਜਾਵੇ ਨਹੀਂ ਤਾਂ ਉਨ੍ਹਾਂ ਨੂੰ ਉਸ ਅਹੁਦੇ ਤੋਂ ਹਟਾ ਦਿੱਤਾ ਜਾਵੇ ਦੱਸ ਦੇਈਏ ਕਿ ਕੱਲ੍ਹ ਹੀ ਚਰਨਜੀਤ ਸਿੰਘ ਚੰਨੀ ਵੱਲੋਂ ਸਹੁੰ ਚੁੱਕੀ ਗਈ ਹੈ ਮੁੱਖ ਮੰਤਰੀ ਦੀ ਕੁਰਸੀ ਉੱਤੇ ਬੈਠ ਗਏ ਹਨ ਬਾਕੀ ਦੀ ਪੂਰੀ ਜਾਣਕਾਰੀ ਦੇ ਲਈ ਇਸ ਪੋਸਟ ਵਿਚ ਦਿੱਤੀ ਵੀਡੀਓ ਨੂੰ ਦੇਖੋ