ਬੱਬੂ ਮਾਨ ਦੀ ਜਾਨ ਨੂੰ ਖਤਰਾ

ਇਸ ਵੇਲੇ ਦੀ ਵੱਡੀ ਖ਼ਬਰ ਮੋਹਾਲੀ ਤੋਂ ਸਾਹਮਣੇ ਆ ਰਹੀ ਹੈ ਮਸ਼ਹੂਰ ਪੰਜਾਬੀ ਗਾਇਕ ਬੱਬੂ ਮਾਨ ਦੇ ਘਰ ਦੀ ਸੁ ਰੱ ਖਿ ਆ ਵ ਧਾ ਦਿੱਤੀ ਗਈ ਹੈ ਮੋਹਾਲੀ ਦੇ 70 ਸੈਕਟਰ ਵਿੱਚ ਬੱਬੂ ਮਾਨ ਦਾ ਘਰ ਹੈ ਜਿਥੇ ਪੁਲਸ ਸੁ ਰੱ ਖਿ ਆ ਦੇ ਵਿੱਚ ਵਾ ਧਾ ਕਰ ਦਿੱਤਾ ਗਿਆ ਹੈ ਦੱਸਿਆ ਜਾ ਰਿਹਾ ਹੈ ਕਿ

ਬੱਬੂ ਮਾਨ ਨੂੰ ਧ ਮ ਕੀ ਭ ਰੀ ਕਾਲ ਆ ਉ ਣ ਤੋਂ ਬਾਅਦ ਉਨ੍ਹਾਂ ਨੇ ਪੁਲਸ ਨੂੰ ਸ਼ਿ ਕਾ ਇ ਤ ਦ ਰ ਜ ਕ ਰ ਵਾ ਈ ਸੀ ਅਤੇ ਜਿਸ ਤੋਂ ਬਾਅਦ ਬੱਬੂ ਮਾਨ ਦੀ ਸੁ ਰੱ ਖਿ ਆ ਵ ਧਾ ਦਿੱਤੀ ਗਈ ਹੈ ਹਾਲਾਂਕਿ ਅਜੇ ਤਕ ਇਹ ਸਾਫ ਨਹੀਂ ਹੋ ਸ ਕਿ ਆ ਹੈ ਕਿ ਬੱਬੂ ਮਾਨ ਨੂੰ ਧ ਮ ਕੀ ਕਿਹੜੀ ਗੈਂ ਗ ਜਾਂ ਵਿਅਕਤੀ ਦੇ ਵੱਲੋਂ ਦਿੱਤੀ ਗਈ ਦੱਸ ਦੇਈਏ ਕਿ ਬੱਬੂ ਮਾਨ ਦੇ ਘਰ ਨਾਲ ਸੈਕਟਰ 70 ਵਿੱਚ ਹੋਰ ਵੀ ਮਸ਼ਹੂਰ ਪੰਜਾਬੀ ਕਲਾਕਾਰਾਂ ਦੇ ਘਰ ਹਨ ਇਹ ਕੋਈ ਪਹਿਲਾ ਮੌ ਕਾ ਨਹੀਂ ਹੈ ਜਦੋਂ ਕਿਸੇ ਪੰਜਾਬੀ ਗਾਇਕ ਨੂੰ ਧ ਮ ਕੀ ਭ ਰਿ ਆ

ਫੋਨ ਆਇਆ ਹੋਵੇ ਇਸ ਤੋਂ ਪਹਿਲਾਂ ਬਹੁਤ ਸਾਰੇ ਪੰਜਾਬੀ ਕਲਾਕਾਰਾਂ ਨੂੰ ਜਾ ਨੋਂ ਮਾ ਰ ਨ ਦੀਆਂ ਧ ਮ ਕੀ ਆਂ ਮਿਲਦੀਆਂ ਰਹੀਆਂ ਹਨ ਇਸ ਸਬੰਧੀ ਬਾਕੀ ਦੀ ਹੋਰ ਜਾਣਕਾਰੀ ਲਈ ਪੋਸਟ ਵਿੱਚ ਦਿੱਤੀ ਗਈ ਵੀਡੀਓ ਨੂੰ ਦੇਖੋ ਸਾਡੇ ਪੇਜ਼ ਤੇ ਆਉਣ ਤੇ ਤੁਹਾਡਾ ਸਵਾਗਤ ਹੈ ਅਸੀਂ ਹਮੇਸ਼ਾਂ ਤੁਹਾਡੇ ਵਾਸਤੇ ਸਹੀ ਤੇ ਨਿਰਪੱਖ ਜਾਣਕਾਰੀ ਲੈਕੇ ਆਉਂਦੇ ਸਾਡੀ ਕੋਸ਼ਿਸ ਹੁੰਦੀ ਹੈ ਕਿ

ਹਮੇਸ਼ਾ ਹੀ ਤੁਹਾਡੇ ਤੱਕ ਸਹੀ ਖਬਰ ਤੇ ਜਾਣਕਾਰੀ ਪਹੁੰਚਾ ਸਕੀਏ ,ਤੁਸੀਂ ਸਾਡੀਆਂ ਖ਼ਬਰਾਂ ਨੂੰ ਸ਼ੇਅਰ ਕਰਦੇ ਰਿਹਾ ਕਰੋ ,ਹਮੇਸ਼ਾ ਤਾਜ਼ਾ ਤੇ ਵਾਇਰਲ ਖਬਰਾਂ ਦੇਖਣ ਵਾਸਤੇ ਸਾਡੇ ਨਾਲ ਜੁੜੇ ਰਹੋ ਅਸੀਂ ਤੁਹਾਡਾ ਧੰਨਵਾਦ ਕਰਦੇ ਹਾਂ ਜੇਕਰ ਤੁਸੀਂ ਸਾਡਾ ਪੇਜ਼ ਲਾਈਕ ਜਾਂ ਫੌਲੋ ਨਹੀਂ ਕੀਤਾ ਤਾਂ ਇਸ ਨੂੰ ਲਾਈਕ ਕਰੋ ਤੇ ਆਉਣ ਵਾਲੀਆਂ ਖਬਰਾਂ ਸਭ ਤੋੰ ਪਹਿਲਾਂ ਪ੍ਰਾਪਤ ਕਰੋ