ਮੁੱਖ ਮੰਤਰੀ ਚੰਨੀ ਦੀ ਹਾਈਕਮਾਨ ਨਾਲ ਮੀਟਿੰਗ

ਇਸ ਵੇਲੇ ਦੀ ਵੱਡੀ ਖ਼ਬਰ ਪੰਜਾਬ ਦੀ ਸਿਆਸਤ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਦਿੱਲੀ ਜਾਣਗੇ ਜਿੱਥੇ ਉਹ ਹਾਈਕਮਾਨ ਦੇ ਨਾਲ ਮੁਲਾਕਾਤ ਕਰਨਗੇ ਇਸ ਦੌਰਾਨ ਉਨ੍ਹਾਂ ਦੇ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਓ ਪੀ ਸੋਨੀ ਵੀ ਮੌਜੂਦ ਰਹਿਣਗੇ ਕਿਹਾ ਜਾ ਰਿਹਾ ਹੈ ਕਿ ਕੈਬਨਿਟ ਵਿਚ ਵਿਸਤਾਰ ਦੇ ਵਿੱਚ ਜੋ ਗਵਾਈਦਾ ਹੈ ਉਸ ਨੂੰ

ਤੇਜ਼ ਕਰ ਦਿੱਤਾ ਗਿਆ ਹੈ ਇਸੇ ਦੇ ਉੱਤੇ ਹਾਈ ਕਮਾਨ ਦੇ ਨਾਲ ਅੱਜ ਚਰਚਾ ਕੀਤੀ ਜਾਵੇਗੀ ਕਿ ਕਿਹੜਾ ਚਿਰਾਗ ਕੈਬਨਿਟ ਦੇ ਵਿੱਚ ਨਵਾਂ ਸ਼ਾਮਲ ਕੀਤਾ ਜਾਵੇਗਾ ਕਿਸ ਨੂੰ ਕਿਹੜਾ ਅਹੁਦਾ ਮਿਲੇਗਾ ਇੱਥੇ ਵੀ ਦੱਸ ਦਈਏ ਕਿ ਲਗਾਤਾਰ ਕਾਂਗਰਸ ਵਿੱਚ ਘਮਸਾਣ ਪਿਆ ਹੋਇਆ ਸੀ ਜਿਸ ਨੂੰ ਹਾਈਕਮਾਂਡ ਵੱਲੋਂ ਕੁਝ ਹੱਦ ਤਕ ਸੁਲਝਾ ਲਿਆ ਗਿਆ ਹੈ ਇਸੇ ਦੇ ਚੱਲਦਿਆਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਅਸਤੀਫਾ ਦਿੱਤਾ ਗਿਆ ਤੇ ਚਰਨਜੀਤ ਸਿੰਘ ਚੰਨੀ ਨਵੇਂ ਮੁੱਖ ਮੰਤਰੀ ਬਣੇ ਉਹ ਆਪਣੇ ਅਹੁਦੇ ਤੇ ਬਿਰਾਜਮਾਨ ਹੋ ਚੁੱਕੇ ਹਨ

ਬੀਤੀ ਰਾਤ ਵੀ ਉਨ੍ਹਾਂ ਵੱਲੋਂ ਲੰਮੀ ਮੀਟਿੰਗ ਕੀਤੀ ਗਈ ਹੈ ਕੈਬਨਿਟ ਦੇ ਵਿੱਚ ਅਹਿਮ ਫੈਸਲੇ ਲਏ ਗਏ ਸਨ ਪ੍ਰੈੱਸ ਕਾਨਫ਼ਰੰਸ ਕੀਤੀ ਗਈ ਹੈ ਉਨ੍ਹਾਂ ਨੇ ਉਸ ਦੌਰਾਨ ਵੀ ਕਈ ਵੱਡੇ ਐਲਾਨ ਕੀਤੇ ਹਨ ਹੁਣ ਦੇਖਣਾ ਹੋਵੇਗਾ ਕਿ ਆਉਣ ਵਾਲੇ ਸਮੇਂ ਵਿੱਚ ਜੋ ਵਾਅਦੇ ਤੇ ਐਲਾਨ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕੀਤੇ ਗਏ ਹਨ ਉਹ ਕਦੋਂ ਕੁ ਪੂਰੇ ਹੁੰਦੇ ਹਨ ਕਿਉਂਕਿ ਪੰਜਾਬ ਦੀ ਜਨਤਾ ਨੂੰ ਲਗਾਤਾਰ ਉਮੀਦਾਂ ਹਨ ਨਵੇਂ ਮੁੱਖ ਮੰਤਰੀ ਤੋਂ ਚਰਨਜੀਤ ਸਿੰਘ ਚੰਨੀ ਨਵੇਂ ਮੁੱਖ ਮੰਤਰੀ ਬਣ ਚੁੱਕੇ ਹਨ ਬਾਕੀ ਦੀ ਪੂਰੀ ਜਾਣਕਾਰੀ ਦੇ ਲਈ ਇਸ ਪੋਸਟ ਵਿਚ ਦਿੱਤੀ ਵੀਡੀਓ ਨੂੰ ਦੇਖੋ