ਹੁਣੇ ਹੀ ਰਾਜੇਵਾਲ ਨੇ ਕੀਤਾ ਵੱਡਾ ਧ ਮਾ ਕਾ

ਇਸ ਵੇਲੇ ਦੀ ਵੱਡੀ ਖ਼ਬਰ ਕਿਸਾਨਾਂ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਵੱਲੋਂ 3 ਖੇਤੀ ਕਾਨੂੰਨ ਵਾਪਸ ਲਏ ਜਾਣ ਤੋਂ ਬਾਅਦ ਅੱਜ ਸੰਯੁਕਤ ਮੋਰਚੇ ਨੇ ਆਪਣੀ ਅਗਲੀ ਰਣਨੀਤੀ ਦਾ ਐਲਾਨ ਕੀਤਾ ਹੈ ਇਸ ਨੂੰ ਲੈ ਕੇ ਅੱਜ ਸਿੰਘੂ ਬਾਰਡਰ ਤੇ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਹੋਈ ਹੈ ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ ਦਾ ਕਹਿਣਾ ਹੈ ਕਿ ਮੀਟਿੰਗ ਦੇ ਵਿੱਚ 3 ਖੇਤੀ ਕਾਨੂੰਨ ਰੱਦ ਕਰਨ ਦੇ ਫ਼ੈਸਲੇ ਨੂੰ ਲੈ ਕੇ ਚਰਚਾ ਹੋਈ ਹੈ ਉਨ੍ਹਾਂ ਦਾ ਕੀ ਕਹਿਣਾ ਹੈ ਕਿ ਕਿਸਾਨ ਸੰਯੁਕਤ ਮੋਰਚੇ ਨੇ ਜੋ ਪ੍ਰੋਗਰਾਮ ਉਲੀਕੇ ਸਨ ਉਹ ਉਸੇ ਤਰ੍ਹਾਂ ਤੈਅ ਰਹਿਣਗੇ

ਉੱਥੇ ਹੀ ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ ਵੱਲੋਂ ਕਿਹਾ ਜਾ ਰਿਹਾ ਹੈ ਕਿ ਅੱਜ ਦੀ ਮੀਟਿੰਗ ਦੇ ਵਿੱਚ 3 ਖੇਤੀ ਕਾਨੂੰਨਾਂ ਨੂੰ ਲੈ ਕੇ ਚਰਚਾ ਹੋਈ ਹੈ ਉਸ ਚਰਚਾ ਤੋਂ ਬਾਅਦ ਕੁਝ ਫ਼ੈਸਲੇ ਹੋਏ ਹਨ ਇੱਕ ਫ਼ੈਸਲਾ ਇਹ ਹੋਇਆ ਕਿ ਜੋ ਪ੍ਰੋਗਰਾਮ ਪਹਿਲਾਂ ਉਲੀਕੇ ਗਏ ਸੀ ਉਹ ਉਸੇ ਤਰ੍ਹਾਂ ਤੈਅ ਰਹਿਣਗੇ ਉਨ੍ਹਾਂ ਵਿੱਚ ਕੋਈ ਵੀ ਬਦਲਾਅ ਨਹੀਂ ਕੀਤਾ ਗਿਆ ਹੈ 22 ਨਵੰਬਰ ਨੂੰ ਲਖਨਊ ਦੇ ਵਿਚ ਕਿਸਾਨ ਮਹਾਂਪੰਚਾਇਤ ਹੋਵੇਗੀ 26 ਨਵੰਬਰ ਨੂੰ ਦਿੱਲੀ ਦੇ ਬਾਰਡਰਾਂ ਤੇ ਕਿਸਾਨਾਂ ਦਾ ਇਕੱਠੇ ਹੋਣਗੇ ਤੇ 29 ਤਰੀਕ ਨੂੰ ਪਾਰਲੀਮੈਂਟ ਵੱਲ ਕੂਚ ਕੀਤੀ ਜਾਵੇਗੀ ਜੋ ਅੈਲਾਨ ਪਹਿਲਾਂ ਉਲੀਕੇ ਗਏ ਸੀ ਉਹ ਐਲਾਨ

ਉਸੇ ਤਰ੍ਹਾਂ ਹੀ ਤੈਅ ਰਹਿਣਗੇ ਤੇ 27 ਨਵੰਬਰ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਦੀ ਇਕ ਵਾਰ ਫਿਰ ਮੀਟਿੰਗ ਹੋਵੇਗੀ ਇੱਕ ਫ਼ੈਸਲਾ ਇਹ ਵੀ ਤੈਅ ਕੀਤਾ ਗਿਆ ਹੈ ਕਿ ਪ੍ਰਧਾਨ ਮੰਤਰੀ ਨੂੰ ਇੱਕ ਖੁੱਲ੍ਹੀ ਚਿੱਠੀ ਲਿਖੀ ਜਾਵੇਗੀ ਇਸ ਚਿੱਠੀ ਦੇ ਵਿੱਚ ਜੋ ਮੰਗਾਂ ਬਕਾਇਆ ਰਹਿ ਗਈਆਂ ਹਨ ਉਨ੍ਹਾਂ ਮੰਗਾਂ ਬਾਰੇ ਜ਼ਿਕਰ ਕੀਤਾ ਜਾਵੇਗਾ ਕਿਸਾਨ ਲੀਡਰਾਂ ਦਾ ਆਖਣਾ ਹੈ ਕਿ ਜਦੋਂ ਸਰਕਾਰ ਬੁਲਾਵੇਗੀ ਅਸੀਂ ਜ਼ਰੂਰ ਜਾਵਾਂਗੇ ਉਨ੍ਹਾਂ ਕਿਹਾ ਕਿ ਐਮ ਐਸ ਪੀ ਤੇ ਬਣਾਈ ਗਈ ਕਮੇਟੀ ਤੇ ਸਾਨੂੰ ਕੋਈ ਵੀ ਭਰੋਸਾ ਨਹੀਂ ਹੈ ਇਸ ਲਈ ਅੰਦੋਲਨ ਇਸੇ ਤਰ੍ਹਾਂ ਜਾਰੀ ਰਹੇਗਾ ਬਾਕੀ ਦੀ ਪੂਰੀ ਜਾਣਕਾਰੀ ਦੇ ਲਈ ਇਸ ਪੋਸਟ ਵਿਚ ਦਿੱਤੀ ਵੀਡੀਓ ਨੂੰ ਦੇਖੋ