ਇਸ ਵੇਲੇ ਦੀ ਵੱਡੀ ਖ਼ਬਰ ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਨੇ ਲੁਧਿਆਣਾ ਆਟੋ ਚਾਲਕਾਂ ਦੇ ਨਾਲ ਮੁਲਾਕਾਤ ਕੀਤੀ ਹੈ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਹਨ ਉੱਥੇ ਹੀ ਅਰਵਿੰਦ ਕੇਜਰੀਵਾਲ ਵੱਲੋਂ ਕਿਹਾ ਜਾ ਰਿਹਾ ਹੈ ਕਿ ਅੱਜ ਆਟੋ ਚਾਲਕਾਂ ਦੇ ਨਾਲ ਮੀਟਿੰਗ ਹੋਈ ਹੈ ਉਨ੍ਹਾਂ ਦੇ ਬਹੁਤ ਸਾਰੇ ਮੁੱਦੇ ਹਨ ਜੇਕਰ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ ਤਾਂ ਅਸੀਂ ਉਨ੍ਹਾਂ ਸਾਰੇ ਮੁੱਦਿਆਂ ਦਾ ਸਮਾਧਾਨ ਕਰਾਂਗੇ ਦਿੱਲੀ ਦੇ ਆਟੋ ਚਾਲਕ ਵੀ ਆਮ ਆਦਮੀ ਪਾਰਟੀ ਤੋਂ ਕਾਫ਼ੀ ਜ਼ਿਆਦਾ ਖੁਸ਼ ਹਨ ਇਸੇ ਤਰ੍ਹਾਂ ਪੰਜਾਬ ਦੇ ਆਟੋ ਚਾਲਕ ਵੀ ਆਮ ਆਦਮੀ ਤੋਂ ਖੁਸ਼ ਹੋਣਗੇ ਤੇ ਸਾਰੇ
ਆਟੋ ਚਾਲਕਾਂ ਨੇ ਕਿਹਾ ਕਿ ਅਸੀਂ ਆਪਣੀਆਂ ਆਟੋਆਂ ਪਿੱਛੇ ਸਟਿੱਕਰ ਛੁਪਾਵਾਂਗੇ ਆਟੋ ਚਾਲਕ ਸਾਰੀਆਂ ਸਵਾਰੀਆਂ ਦੇ ਨਾਲ ਗੱਲਬਾਤ ਕਰਨਗੇ ਕਿ ਆਮ ਆਦਮੀ ਪਾਰਟੀ ਨੂੰ ਵੋਟ ਪਾਓ ਅੱਜ ਦਾ ਵਿਸ਼ਾ ਬਹੁਤ ਵਧੀਆ ਰਿਹਾ ਹੈ ਪੰਜਾਬ ਦੀਆਂ ਮਹਿਲਾਵਾਂ ਦੇ ਲਈ ਵੀ ਅਸੀਂ ਬਹੁਤ ਵੱਡਾ ਐਲਾਨ ਕੀਤਾ ਹੈ ਪੰਜਾਬ ਦੀਆਂ 18 ਸਾਲ ਤੋਂ ਉਪਰ ਦੀਆਂ ਮਹਿਲਾਵਾਂ ਨੂੰ ਆਮ ਆਦਮੀ ਪਾਰਟੀ ਵੱਲੋਂ ਹਰ ਇੱਕ ਮਹੀਨੇ ਬਾਅਦ ਉਨ੍ਹਾਂ ਦੇ ਖਾਤਿਆਂ ਵਿੱਚ ਹਜ਼ਾਰ ਰੁਪੱਈਆ ਭੇਜਿਆ ਜਾਇਆ ਕਰੇਗਾ ਆਟੋ ਚਾਲਕਾਂ ਨੇ ਅੱਜ ਮੈਨੂੰ ਦੱਸਿਆ ਹੈ ਕਿ ਜਿਵੇਂ ਹੀ
ਚੁੰਨੀ ਸਾਹਬ ਨੂੰ ਪਤਾ ਚੱਲਿਆ ਕਿ ਅੱਜ ਅਰਵਿੰਦ ਕੇਜਰੀਵਾਲ ਜੀ ਆਟੋ ਚਾਲਕ ਨੂੰ ਮਿਲਣ ਦੇ ਲਈ ਆ ਰਹੇ ਹਨ ਉਸੇ ਦੌਰਾਨ ਚੰਨੀ ਸਾਹਬ ਵੀ ਸਵੇਰੇ ਸਵੇਰੇ ਆਟੋ ਚਾਲਕਾਂ ਨੂੰ ਮਿਲਣ ਲਈ ਪਹੁੰਚ ਗਏ ਸੀ ਮੁੱਖ ਮੰਤਰੀ ਵੱਲੋਂ ਇਹ ਵੀ ਐਲਾਨ ਕੀਤਾ ਗਿਆ ਕਿ ਪੰਜਾਬ ਚ ਆਪ ਦੀ ਸਰਕਾਰ ਬਣਨ ਤੇ ਆਟੋ ਚਾਲਕਾਂ ਨੂੰ ਕਈ ਵਧੀਆ ਸੁਵਿਧਾਵਾਂ ਦਿੱਤੀਆਂ ਜਾਣਗੀਆਂ ਤਾਂ ਜੋ ਇਨ੍ਹਾਂ ਨੂੰ ਕੋਈ ਤੰਗੀ ਪਰੇਸ਼ਾਨੀ ਨਾ ਆਵੇ ਬਾਕੀ ਦੀ ਪੂਰੀ ਜਾਣਕਾਰੀ ਦੇ ਲਈ ਇਸ ਪੋਸਟ ਵਿਚ ਦਿੱਤੀ ਵੀਡੀਓ ਨੂੰ ਦੇਖੋ