ਸਿੱਧੂ ਨੇ ਤੋੜਿਆ ਕੇਜਰੀਵਾਲ ਦਾ ਸੁਪਨਾ

ਇਸ ਵੇਲੇ ਦੀ ਵੱਡੀ ਖ਼ਬਰ ਦੋ ਹਜਾਰ ਬਾਈ ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਲਗਾਤਾਰ ਪੰਜਾਬ ਦੇ ਦੌਰੇ ਕਰ ਰਹੇ ਹਨ ਬੀਤੇ ਦਿਨ ਵੀ ਉਹ ਪੰਜਾਬ ਆਏ ਸੀ ਤੇ ਪੰਜਾਬ ਵਾਸੀਆਂ ਨਾਲ ਵੱਡੇ ਵਾਅਦੇ ਕੀਤੇ ਸੀ ਕਈ ਤਰ੍ਹਾਂ ਦੀਆਂ ਗਾਰੰਟੀਆਂ ਦਿੱਤੀਆਂ ਸੀ ਇਸ ਦੇ ਚੱਲਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅਰਵਿੰਦ ਕੇਜਰੀਵਾਲ ਨੂੰ ਨਿਸ਼ਾਨੇ ਤੇ ਲੈਂਦਿਆਂ ਉਨ੍ਹਾਂ ਨੂੰ ਸਵਾਲ ਪੁੱਛਿਆ ਹੈ ਸਿੱਧੂ ਨੇ ਟਵੀਟ ਕਰਦੇ ਹੋਏ ਲਿਖਿਆ ਕਿ ਪੰਜਾਬ ਵਾਸੀ ਜਾਣਨਾ ਚਾਹੁੰਦੇ ਹਨ

ਅਰਵਿੰਦ ਕੇਜਰੀਵਾਲ ਜੀ ਤੁਸੀਂ ਰੋਜ਼ਾਨਾ ਅੈਲਾਨ ਕੀਤੇ ਗਏ ਮੁਫ਼ਤ ਕੰਮਾਂ ਲਈ ਤੁਸੀਂ ਤੇ ਪ੍ਰਬੰਧ ਕਿਵੇਂ ਕਰੋਗੇ ਲੋਕਾਂ ਨੂੰ ਮੂਰਖ ਬਣਾਉਣਾ ਬੰਦ ਕਰੋ ਜੇਕਰ ਤੁਸੀਂ ਵਾਅਦਿਆਂ ਲਈ ਬੁਨਿਆਦੀ ਆਰਥਿਕ ਸਹਾਇਤਾ ਪ੍ਰਦਾਨ ਨਹੀਂ ਕਰ ਸਕਦੇ ਪੰਜਾਬੀ ਭੀਖ ਨਹੀਂ ਆਮਦਨ ਦੇ ਹੱਕਦਾਰ ਹਨ ਪੰਜਾਬ ਮਾਡਲ ਸਾਰੇ ਪੰਜਾਬੀਆਂ ਲਈ ਆਮਦਨ ਅਤੇ ਮੌਕੇ ਪ੍ਰਧਾਨ ਪ੍ਰਦਾਨ ਕਰਨ ਵਾਲਾ ਮਾਡਲ ਹੈ ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਵੱਲੋਂ ਇਹ ਟਵੀਟ ਕਰਦੇ ਹੋਏ ਨਿਸ਼ਾਨਾ ਸਾਧਿਆ ਗਿਆ ਹੈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਉੱਤੇ ਦੋ ਹਜਾਰ ਬਾਈ ਦੀਆਂ ਵਿਧਾਨ ਸਭਾ ਚੋਣਾਂ ਨੂੰ

ਲੈ ਕੇ ਸਾਰੀਆਂ ਸਿਆਸੀ ਧਿਰਾਂ ਪੱਬਾਂ ਭਾਰ ਹਨ ਇਸੇ ਦੇ ਚੱਲਦਿਆਂ ਹੀ ਪੰਜਾਬ ਦੀ ਜਨਤਾ ਦੇ ਨਾਲ ਹਰ ਸਿਆਸੀ ਆਗੂ ਵੱਲੋਂ ਵੱਡੇ ਵੱਡੇ ਵਾਅਦੇ ਕੀਤੇ ਜਾ ਰਹੇ ਹਨ ਤੇ ਨਾਲ ਹੀ ਪੰਜਾਬ ਦੀ ਜਨਤਾ ਨੂੰ ਗਰੰਟੀਆਂ ਦਿੱਤੀਆਂ ਜਾ ਰਹੀਆਂ ਹਨ ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਕਿ ਜੇਕਰ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਵਿੱਚ ਬਣਦੀ ਹੈ ਤਾਂ ਇਹ ਵੱਡੇ ਵੱਡੇ ਜਿਹੜੇ ਐਲਾਨ ਕੀਤੇ ਗਏ ਹਨ ਜਿਸ ਤਰ੍ਹਾਂ ਦੀ ਸਿਹਤ ਦੀ ਗਾਰੰਟੀ ਦਿੱਤੀ ਗਈ ਹੈ ਸਿੱਖਿਆ ਦੀ ਗਾਰੰਟੀ ਦਿੱਤੀ ਗਈ ਹੈ ਬਾਕੀ ਦੀ ਪੂਰੀ ਜਾਣਕਾਰੀ ਦੇ ਲਈ ਇਸ ਪੋਸਟ ਵਿਚ ਦਿੱਤੀ ਵੀਡੀਓ ਨੂੰ ਦੇਖੋ