ਨੌਜਵਾਨ ਦੀ ਗੁਰੂ ਘਰ ਅੰਦਰ ਦਾਖਲ ਹੋਣ ਤੋਂ ਪਹਿਲਾਂ ਦੀ ਵੀਡੀਓ ਆਈ ਸਾਹਮਣੇ

ਸੱਚਖੰਡ ਸ੍ਰੀ ਦਰਬਾਰ ਸਾਹਿਬ ਅਤੇ ਕਪੂਰਥਲਾ ਚ ਹੋਈ ਬੇ ਅ ਦ ਬੀ ਦੀ ਕੋਸ਼ਿਸ਼ ਨੇ ਸਮੁੱਚੇ ਦੇਸ਼ ਵਾਸੀਆਂ ਦੇ ਹਿਰਦਿਆਂ ਨੂੰ ਹ ਲੂ ਣ ਕੇ ਰੱਖ ਦਿੱਤਾ ਹੈ ਪਰ ਕਪੂਰਥਲਾ ਚ ਜਿਸ ਨੌਜਵਾਨ ਵਲੋਂ ਬੇ ਅ ਦ ਬੀ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ ਉਸ ਦਾ ਮਾਮਲਾ ਕਾਫ਼ੀ ਚਰਚਿਤ ਹੋ ਰਿਹਾ ਹੈ ਪਹਿਲਾਂ ਤਾਂ ਇਸ ਮਾਮਲੇ ਨੂੰ ਲੈ ਕੇ ਇਕ ਔਰਤ ਸਾਹਮਣੇ ਆਈ ਸੀ ਜੋ ਕਿ ਆਪਣੇ ਆਪ ਨੂੰ ਬਿਹਾਰੀ ਦੱਸ ਰਹੀ ਸੀ ਅਤੇ ਇਸ ਨੌਜਵਾਨ ਨੂੰ ਆਪਣਾ ਭਰਾ ਉਸ ਵੱਲੋਂ ਕਪੂਰਥਲਾ ਦੇ ਥਾਣੇ ਵਿੱਚ ਫੋਨ ਵੀ ਕੀਤਾ ਗਿਆ ਸੀ ਹੁਣ ਇਸੇ ਨਾਲ ਮਿਲਦੀ ਜੁਲਦੀ

ਇਕ ਵੀਡੀਓ ਸਾਹਮਣੇ ਆ ਰਹੀ ਹੈ ਜੋ ਦੇਖਣ ਇਸ ਨੌਜਵਾਨ ਦੀ ਲੱਗ ਰਹੀ ਹੈ ਫਿਲਹਾਲ ਇਹ ਵੀਡੀਓ ਸੋਸ਼ਲ ਮੀਡੀਆ ਤੇ ਕਾਫੀ ਵਾਇਰਲ ਹੋ ਰਹੀ ਹੈ ਪਰ ਜੋ ਵੀ ਹੈ ਚੈਨਲ ਵੱਲੋਂ ਇਸ ਵੀਡੀਓ ਦੀ ਪੁਸ਼ਟੀ ਨਹੀਂ ਕੀਤੀ ਜਾਂਦੀ ਹੈ ਪਰ ਇੰਨਾ ਜ਼ਰੂਰ ਹੈ ਜਿਵੇਂ ਹੀ ਸਾਨੂੰ ਇਸ ਵੀਡੀਓ ਬਾਰੇ ਕੋਈ ਜਾਣਕਾਰੀ ਮਿਲਦੀ ਹੈ ਤਾਂ ਅਸੀਂ ਤੁਹਾਡੇ ਤੱਕ ਜ਼ਰੂਰ ਸਾਂਝੀ ਕਰਾਂਗੇ ਬਾਕੀ ਦੀ ਪੂਰੀ ਜਾਣਕਾਰੀ ਦੇ ਲਈ ਇਸ ਪੋਸਟ ਵਿਚ ਦਿੱਤੀ ਵੀਡੀਓ ਨੂੰ ਦੇਖੋ

ਸਾਡੇ ਪੇਜ਼ ਤੇ ਆਉਣ ਤੇ ਤੁਹਾਡਾ ਸਵਾਗਤ ਹੈ ਅਸੀਂ ਹਮੇਸ਼ਾਂ ਤੁਹਾਡੇ ਵਾਸਤੇ ਸਹੀ ਤੇ ਨਿਰਪੱਖ ਜਾਣਕਾਰੀ ਲੈਕੇ ਆਉਂਦੇ ਸਾਡੀ ਕੋਸ਼ਿਸ ਹੁੰਦੀ ਹੈ ਕਿ ਹਮੇਸ਼ਾ ਹੀ ਤੁਹਾਡੇ ਤੱਕ ਸਹੀ ਖਬਰ ਤੇ ਜਾਣਕਾਰੀ ਪਹੁੰਚਾ ਸਕੀਏ ,ਤੁਸੀਂ ਸਾਡੀਆਂ ਖ਼ਬਰਾਂ ਨੂੰ ਸ਼ੇਅਰ ਕਰਦੇ ਰਿਹਾ ਕਰੋ ,ਹਮੇਸ਼ਾ ਤਾਜ਼ਾ ਤੇ ਵਾਇਰਲ ਖਬਰਾਂ ਦੇਖਣ ਵਾਸਤੇ ਸਾਡੇ ਨਾਲ ਜੁੜੇ ਰਹੋ ਅਸੀਂ ਤੁਹਾਡਾ ਧੰਨਵਾਦ ਕਰਦੇ ਹਾਂ ਜੇਕਰ ਤੁਸੀਂ ਸਾਡਾ ਪੇਜ਼ ਲਾਈਕ ਜਾਂ ਫੌਲੋ ਨਹੀਂ ਕੀਤਾ ਤਾਂ ਇਸ ਨੂੰ ਲਾਈਕ ਕਰੋ ਤੇ ਆਉਣ ਵਾਲੀਆਂ ਖਬਰਾਂ ਸਭ ਤੋੰ ਪਹਿਲਾਂ ਪ੍ਰਾਪਤ ਕਰੋ