ਇਸ ਵੇਲੇ ਦੀ ਵੱਡੀ ਖ਼ਬਰ ਫਿਰੋਜ਼ਪੁਰ ਵਿਚ ਹੋਣ ਜਾ ਰਹੀ ਰੈਲੀ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਪਹੁੰਚਣਾ ਸੀ ਲੇਕਿਨ ਸੁਰੱਖਿਆ ਦੇ ਵਿਚ ਅਣਗਹਿਲੀ ਹੋਣ ਕਰ ਕੇ ਪੰਜਾਬ ਸਰਕਾਰ ਸਵਾਲਾਂ ਦੇ ਘੇਰੇ ਵਿੱਚ ਖੜ੍ਹੀ ਹੋ ਗਈ ਹੈ ਜਿਸ ਤੋਂ ਬਾਅਦ ਕੇਂਦਰ ਵੱਲੋਂ ਮੰਗ ਕੀਤੀ ਗਈ ਹੈ ਕਿ ਕਿਸ ਤਰੀਕਾਂ ਦੀ ਅਣਗਹਿਲੀ ਹੋਈ ਹੈ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਵੀ ਜਵਾਬ ਮੰਗਿਆ ਗਿਆ ਹੈ ਇਸ ਤਰ੍ਹਾਂ ਦੀ ਅਣਗਹਿਲੀ ਕਿਉਂ ਹੋਈ ਹੈ ਉਸ ਤੋਂ ਬਾਅਦ ਅੱਜ ਦੇਸ਼ ਦੇ ਪ੍ਰਧਾਨਮੰਤਰੀ ਸ਼੍ਰੀ ਨਰਿੰਦਰ ਮੋਦੀ ਜੀ ਮੁਲਾਕਾਤ ਕਰਦੇ ਹਨ ਦੇਸ਼ ਦੇ
ਰਾਸ਼ਟਰਪਤੀ ਕੋਵਿੰਦ ਨਾਲ ਕਿਉਂਕਿ ਉਨ੍ਹਾਂ ਨੇ ਵੀ ਕਾਫ਼ੀ ਚਿੰਤਾ ਪ੍ਰਗਟਾਈ ਹੈ ਜਿਸ ਤਰੀਕੇ ਦੇ ਨਾਲ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਪਹੁੰਚਣਾ ਸੀ ਰੈਲੀ ਨੂੰ ਸੰਬੋਧਨ ਕਰਨਾ ਸੀ ਇਸ ਤਰੀਕੇ ਦੀ ਸੁਰੱਖਿਆ ਦੇ ਵਿਚ ਅਣਗਹਿਲੀ ਹੋਣਾ ਕਾਫੀ ਚਿੰ ਤਾ ਦਾ ਵਿਸ਼ਾ ਹੈ ਉਸ ਤੋਂ ਬਾਅਦ ਕਾਫੀ ਕਿਆਸਰਾਈਆਂ ਇਹ ਵੀ ਕੱਢੀਆਂ ਜਾ ਰਹੀਆਂ ਹਨ ਕਿ ਸ਼ਾਇਦ ਸਖ਼ਤ ਰੁਖ਼ ਪੰਜਾਬ ਸਰਕਾਰ ਦੇ ਖ਼ਿਲਾਫ਼ ਕਾਂਗਰਸ ਦੇ ਖ਼ਿਲਾਫ਼ ਅਪਣਾਇਆ ਜਾ ਸਕਦਾ ਹੈ ਕਿਉਂਕਿ ਜਿਸ ਤਰੀਕੇ ਦੇ ਨਾਲ ਪੰਜਾਬ ਦੇ ਜੋ ਕਾਫ਼ੀ ਕੌਮੀ ਆਗੂ ਹਨ ਚਾਹੇ
ਉਹ ਅਸ਼ਵਨੀ ਸ਼ਰਮਾ ਪ੍ਰਧਾਨ ਹਨ ਉਸ ਤੋਂ ਬਾਅਦ ਜੇਕਰ ਕੈਪਟਨ ਅਮਰਿੰਦਰ ਸਿੰਘ ਦੀ ਗੱਲ ਕਰੀਏ ਤਾਂ ਪੰਜਾਬ ਲੋਕ ਕਾਂਗਰਸ ਨਵੀਂ ਪਾਰਟੀ ਬਣਾਈ ਹੈ ਭਾਜਪਾ ਨਾਲ ਮਿਲ ਕੇ ਚੱਲਣਗੇ ਉਨ੍ਹਾਂ ਨੇ ਵੀ ਕਿਹਾ ਹੈ ਕਿ ਬਹੁਤ ਅ ਪ ਮਾ ਨ ਜ ਨ ਕ ਗੱਲ ਹੈ ਜਲਦ ਹੀ ਕਾਂਗਰਸ ਸਰਕਾਰ ਨੂੰ ਬਰਖਾਸਤ ਕਰ ਕੇ ਰਾਸ਼ਟਰਪਤੀ ਸੈਕਸ਼ਨ ਲਾਗੂ ਕਰ ਦੇਣਾ ਚਾਹੀਦਾ ਹੈ ਬਾਕੀ ਦੀ ਪੂਰੀ ਜਾਣਕਾਰੀ ਦੇ ਲਈ ਇਸ ਪੋਸਟ ਵਿਚ ਦਿੱਤੀ ਗਈ ਵੀਡੀਓ ਨੂੰ ਦੇਖੋ