ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਦਾ ਪਹਿਲਾ ਧ ਮਾ ਕਾ

ਇਸ ਵੇਲੇ ਦੀ ਵੱਡੀ ਖ਼ਬਰ ਪੰਜਾਬ ਸਰਕਾਰ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ ਪੰਜਾਬ ਸਰਕਾਰ ਦੇ ਮੰਤਰੀ ਐਕਸ਼ਨ ਦੇ ਵਿੱਚ ਦਿਖਾਈ ਦੇ ਰਹੇ ਹਨ ਦੱਸ ਦੇਈਏ ਕਿ ਵਿਭਾਗਾਂ ਦੀ ਵੰਡ ਕੀਤੀ ਗਈ ਹੈ ਮੰਤਰੀਅਾਂ ਨੂੰ ਇਸੇ ਦੇ ਚੱਲਦਿਆਂ ਰਾਜਾ ਵੜਿੰਗ ਟਰਾਂਸਪੋਰਟ ਮੰਤਰੀ ਬਣੇ ਹਨ ਉਨ੍ਹਾਂ ਨੇ ਹੁਣ ਵੱਡਾ ਐਕਸ਼ਨ ਲਿਆ ਹੈ ਉਹ ਬੱਸ ਦੇ ਵਿੱਚ ਪਹੁੰਚੇ ਨੇ ਰਾਜਪੁਰਾ ਤੋਂ ਲੈ ਕੇ ਪਟਿਆਲਾ ਤੱਕ ਦਾ ਸਫਰ ਕੀਤਾ ਹੈ ਉਨ੍ਹਾਂ ਨੇ ਆਪ ਲਿਖਿਆ ਹੈ ਕਿ ਉਹ ਗਿੱਦੜਬਾਹਾ ਜਾ ਰਹੇ ਸਨ ਤਾਂ ਉਨ੍ਹਾਂ ਨੇ ਸੋਚਿਆ ਕਿ

ਕਿਉਂ ਨਾ ਬੱਸ ਦਾ ਸਫਰ ਕੀਤਾ ਜਾਵੇ ਤੇ ਲੋਕਾਂ ਦੀਆਂ ਮੁਸ਼ਕਲਾਂ ਜਾਣੀਆਂ ਜਾਣ ਇਸ ਦੇ ਚੱਲਦਿਆਂ ਉਹ ਸਵਾਰੀਆਂ ਦੇ ਨਾਲ ਗੱਲਬਾਤ ਕਰਦੇ ਵੀ ਦਿਖਾਈ ਦੇ ਰਹੇ ਹਨ ਤਸਵੀਰਾਂ ਤੁਸੀਂ ਆਪਣੀ ਸਕਰੀਨ ਤੇ ਦੇਖ ਸਕਦੇ ਹੋ ਕਿ ਰਾਜਾ ਵੜਿੰਗ ਚੋਣ ਨਵੇਂ ਬਣੇ ਟਰਾਂਸਪੋਰਟ ਮੰਤਰੀ ਨੇ ਉਨ੍ਹਾਂ ਨੇ ਬੱਸ ਦਾ ਸਫ਼ਰ ਕੀਤਾ ਹੈ ਪੀ ਆਰ ਟੀ ਸੀ ਦੀ ਬੱਸ ਦੇ ਵਿਚ ਸਰਕਾਰੀ ਬੱਸ ਦੇ ਵਿੱਚੋਂ ਲੋਕਾਂ ਦੇ ਨਾਲ ਗੱਲਬਾਤ ਕਰਦੇ ਦਿਖਾਈ ਦਿੱਤੇ ਹਨ ਦੱਸ ਦੇਈਏ ਕਿ ਪੰਜਾਬ ਸਰਕਾਰ ਦੀ ਨਵੀਂ ਕੈਬਿਨਟ ਬਣੀ ਹੈ

ਉਹ ਕਾਫ਼ੀ ਐਕਸ਼ਨ ਵਿੱਚ ਦਿਖਾਈ ਦੇ ਰਹੀ ਇਸ ਦੇ ਚੱਲਦਿਆਂ ਚਰਨਜੀਤ ਸਿੰਘ ਚੰਨੀ ਨੇ ਮੁੱਖ ਮੰਤਰੀ ਨੇ ਪੰਜਾਬ ਦੀ ਉਹ ਖੁਦ ਵੀ ਲੋਕਾਂ ਵਿੱਚ ਵਿਚਰਦੇ ਹੋਏ ਦਿਖਾਈ ਦੇ ਰਹੇ ਹਨ ਕਿਤੇ ਉਹ ਸ਼ਗਨ ਦਿੰਦੇ ਦਿਖਾਈ ਦਿੰਦੇ ਹਨ ਅਤੇ ਕਦੇ ਕਿਸਾਨ ਦੇ ਘਰ ਰੋਟੀ ਖਾਂਦੇ ਹੋਏ ਦਿਖਾਈ ਦਿੰਦੇ ਹਨ ਇਸ ਦੇ ਚੱਲਦਿਆਂ ਹੀ ਕਾਂਗਰਸ ਦੇ ਵਿਚ ਨਵਾਂ ਘਮਾਸਾਨ ਵੀ ਪੈਂਦਾ ਦਿਖਾਈ ਦੇ ਰਿਹਾ ਹੈ ਨਵਜੋਤ ਸਿੱਧੂ ਵਲੋਂ ਅਸਤੀਫ਼ਾ ਦਿੱਤਾ ਗਿਆ ਹੈ ਬਾਕੀ ਦੀ ਪੂਰੀ ਜਾਣਕਾਰੀ ਦੇ ਲਈ ਇਸ ਪੋਸਟ ਵਿੱਚ ਦਿੱਤੀ ਵੀਡੀਓ ਨੂੰ ਦੇਖੋ