ਸਰਕਾਰ ਨੇ ਸੱਦੀ ਮੀਟਿੰਗ

ਇਸ ਵੇਲੇ ਦੀ ਵੱਡੀ ਖ਼ਬਰ ਸਰਕਾਰਾਂ ਵੱਲੋਂ ਕਿਸਾਨਾਂ ਤੇ ਮਜ਼ਦੂਰਾਂ ਦੇ ਕਰਜ਼ੇ ਮੁਆਫ਼ ਕਰਨ ਤੇ ਅਕਸਰ ਵਾਅਦੇ ਕੀਤੇ ਜਾਂਦੇ ਹਨ ਪਰ ਸਰਕਾਰ ਦੇ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਕਿਸਾਨ ਤਾਂ ਕੁਝ ਹੋਰ ਹੀ ਬਿਆਨ ਕਰ ਰਹੇ ਹਨ ਇਨ੍ਹਾਂ ਕਿਸਾਨਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਕਰਜ਼ਾ ਮੁਆਫ਼ ਕਰਨ ਦਾ ਜੋ ਦਾਅਵਾ ਕੀਤਾ ਸੀ ਉਹ ਪੂਰਾ ਨਹੀਂ ਕੀਤਾ ਹੈ ਜਿਸ ਦੇ ਰੋਸ ਵਜੋਂ ਅੱਜ ਅਸੀਂ ਪ੍ਰਦਰਸ਼ਨ ਕਰ ਰਹੇ ਹਨ ਉੱਥੇ ਹੀ ਕਿਸਾਨਾਂ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਜਿਹੜਾ ਮੋਰਚਾ ਚੱਲ ਰਿਹਾ ਹੈ

28 ਤਰੀਕ ਦਾ ਡੀ ਸੀ ਦਫਤਰਾਂ ਮੂਹਰੇ ਸ਼ੁਰੂ ਹੋਇਆ ਹੈ ਪੰਜਾਬ ਦੇ 12-13 ਜ਼ਿਲ੍ਹਿਆਂ ਦੇ ਵਿੱਚ ਡੀ ਸੀ ਦਫ਼ਤਰਾਂ ਮੂਹਰੇ ਜਿਹੜਾ ਸਾਡਾ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੌਰਾਨ ਮੋਰਚਾ ਚੱਲ ਰਿਹਾ ਹੈ ਉਹਦੇ ਵਿਚ ਕੁਝ ਮੰਗਾਂ ਪੰਜਾਬ ਪੱਧਰ ਦੀਆਂ ਸੂਬਾ ਸਰਕਾਰ ਦੇ ਲੈਵਲ ਦੀਆਂ ਹਨ ਅਤੇ ਕੁਝ ਮੰਗਾਂ ਜ਼ਿਲ੍ਹਾ ਪ੍ਰਸ਼ਾਸਨ ਦੇ ਨਾਲ ਹੈ ਕਾਫ਼ੀ ਸਮੇਂ ਤੋਂ ਇਹ ਮੰਗਾਂ ਲਟਕ ਰਹੀਆਂ ਹਨ ਪੰਜਾਬ ਸਰਕਾਰ ਦੀਆਂ ਮੰਗਾਂ ਦੇ ਵਿੱਚ ਪੰਜਾਬ ਸਰਕਾਰ ਨੇ ਸਾਡੇ ਨਾਲ ਵਾਅਦਾ ਕੀਤਾ ਸੀ ਕਿ ਕਿਸਾਨਾਂ ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਖਤਮ ਕਰਾਂਗੇ ਉਹ ਵੀ ਉੱਥੇ ਦਾ ਉੱਥੇ ਹੀ ਹੈ ਅਤੇ

ਉਨ੍ਹਾਂ ਨੇ ਗ਼ਰੀਬਾਂ ਦੇ ਘਰ ਬਣਾਉਣ ਦੇ ਲਈ ਪਲਾਂਟ ਦੀ ਗੱਲ ਕੀਤੀ ਸੀ ਸਰਕਾਰ ਨੇ ਕਿਹਾ ਸੀ ਬਿਜਲੀ ਕਮੇਟੀਆਂ ਦੇ ਨਾਲ ਸਮਝੌਤੇ ਰੱਦ ਕਰਾਂਗੇ ਉਹਦੇ ਨਾਲ ਸਾਡੀ ਮੰਗ ਹੈ ਜਿਹੜੇ ਕਿਸਾਨ ਮਜ਼ਦੂਰ ਦਿੱਲੀ ਮੋਰਚੇ ਤੇ ਸ਼ਹੀਦ ਹੋਏ ਹਨ ਸਰਕਾਰ ਨੇ ਨੌਕਰੀਆਂ ਅਤੇ ਮੁਆਵਜ਼ਾ ਦੇਣ ਦੀ ਗੱਲ ਕੀਤੀ ਦੇਣ ਦੀ ਗੱਲ ਕੀਤੀ ਸੀ ਉਹ ਵੀ ਉੱਥੇ ਦੀ ਉੱਥੇ ਹੈ ਉਹਦੇ ਨਾਲ ਜਿਹੜੇ ਕਿਸਾਨ ਕਰਜ਼ੇ ਦੇ ਕਾਰਨ ਖ਼ੁਦਕੁਸ਼ੀ ਕਰ ਗਏ ਹਨ ਉਨ੍ਹਾਂ ਦਾ ਮੁਆਵਜ਼ਾ ਜਿਹੜਾ ਹੈ ਉਹ ਵੀ ਉੱਥੇ ਦਾ ਉੱਥੇ ਹੈ ਬਾਕੀ ਦੀ ਪੂਰੀ ਜਾਣਕਾਰੀ ਦੇ ਲਈ ਇਸ ਪੋਸਟ ਵਿੱਚ ਦਿੱਤੀ ਵੀਡੀਓ ਨੂੰ ਦੇਖੋ