ਬਿਕਰਮ ਸਿੰਘ ਮਜੀਠੀਆ ਦੀ ਕੋਠੀ ਚ ਪੁਲਿਸ ਨੇ ਮਾ ਰਿ ਆ ਛਾ ਪਾ

ਇਸ ਵੇਲੇ ਦੀ ਅਹਿਮ ਤੇ ਵੱਡੀ ਖ਼ਬਰ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ ਅੱਜ ਅੰਮ੍ਰਿਤਸਰ ਦੇ ਵਿੱਚ ਪੁਲਿਸ ਦੇ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ ਮਜੀਠੀਆ ਦੇ ਘਰ ਦੇ ਵਿਚ ਸਵੇਰੇ ਸਵੇਰੇ ਛਾਪਾ ਮਾਰਿਆ ਗਿਆ ਹੈ ਪਰ ਕੋਠੀ ਦੇ ਵਿੱਚ ਬਿਕਰਮ ਸਿੰਘ ਮਜੀਠੀਆ ਨਹੀਂ ਮਿਲਿਆ ਹੈ ਪੁਲਿਸ ਦੇ ਵੱਲੋਂ ਹਾਲੇ ਵੀ ਕਾਰਵਾਈ ਕੀਤੀ ਜਾ ਰਹੀ ਹੈ ਜੋ ਕੋਠੀ ਦੇ ਅੰਦਰ ਉਨ੍ਹਾਂ ਦੇ ਕਰੀਬੀ ਹਨ ਜੋ ਉਨ੍ਹਾਂ ਦੇ ਨੇੜਲੇ ਹਨ ਉਨ੍ਹਾਂ ਤੋਂ ਵੀ ਪੁੱ ਛ ਗਿੱ ਛ ਕੀਤੀ ਜਾ ਰਹੀ ਹੈ ਕਿਉਂਕਿ ਬੀਤੇ ਕੱਲ੍ਹ

ਹਾਈ ਕੋਰਟ ਦੇ ਵੱਲੋਂ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ਨੂੰ ਰੱਦ ਕਰ ਦਿੱਤਾ ਗਿਆ ਸੀ ਉਸਤੋਂ ਬਾਅਦ ਪੁਲਿਸ ਨੇ ਇਹ ਵੱਡੀ ਕਾਰਵਾਈ ਕੀਤੀ ਹੈ ਕਿਉਂਕਿ ਕੁਝ ਦਿਨ ਪਹਿਲਾਂ ਬਿਕਰਮ ਸਿੰਘ ਮਜੀਠੀਆ ਤੇ ਨ ਸ਼ਾ ਤ ਸ ਕ ਰੀ ਮਾਮਲੇ ਦੇ ਵਿੱਚ ਪਰਚਾ ਦਰਜ ਹੋਇਆ ਸੀ ਉਨ੍ਹਾਂ ਨੂੰ ਇਸ ਮਾਮਲੇ ਦੇ ਵਿੱਚ ਨਾਮਜ਼ਦ ਕੀਤਾ ਗਿਆ ਸੀ ਪਰ ਉਨ੍ਹਾਂ ਨੂੰ ਕੁਝ ਸ਼ਰਤਾਂ ਤੇ ਕੱਚੀ ਜ਼ਮਾਨਤ ਦਿੱਤੀ ਗਈ ਸੀ ਪਰ ਬੀਤੇ ਕੱਲ੍ਹ ਹਾਈ ਕੋਰਟ ਨੇ ਉਨ੍ਹਾਂ ਦੀ ਅਗਾਊਂ ਜ਼ਮਾਨਤ ਰੱਦ ਕਰ ਦਿੱਤੀ ਹੈ ਅੱਜ ਸਵੇਰੇ ਹੀ ਪੁਲਿਸ ਨੇ ਉਨ੍ਹਾਂ ਦੇ ਘਰ ਵਿੱਚ ਰੇ ਡ ਮਾਰੀ ਹੈ

ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਇਨਵੈਸਟੀਗੇਸ਼ਨ ਦਾ ਹਿੱਸਾ ਹੈ ਉਹ ਜਿਹੜੀ ਵੀ ਜਾਣਕਾਰੀ ਹੋਵੇਗੀ ਉਹ ਜਨਤਕ ਨਹੀਂ ਕਰਨਗੇ ਉਨ੍ਹਾਂ ਨੇ ਨਾਲ ਦੀ ਨਾਲ ਇਹ ਵੀ ਸਾਫ ਕਿਹਾ ਕਿ ਹੋਰ ਵੀ ਟਿਕਾਣਿਆਂ ਦੇ ਉਪਰ ਛਾਪੇਮਾਰੀ ਕੀਤੀ ਜਾਵੇਗੀ ਹੁਣ ਬਿਕਰਮ ਸਿੰਘ ਮਜੀਠੀਆ ਦੇ ਕੋਲ ਇੱਕ ਰਸਤਾ ਹੈ ਸੁਪਰੀਮ ਕੋਰਟ ਦਾ ਕਿਉਂਕਿ ਹਾਈ ਕੋਰਟ ਨੇ ਜ਼ਮਾਨਤ ਰੱਦ ਕਰ ਦਿੱਤੀ ਹੈ ਬਾਕੀ ਦੀ ਪੂਰੀ ਜਾਣਕਾਰੀ ਦੇ ਲਈ ਤੁਸੀਂ ਇਸ ਪੋਸਟ ਵਿਚ ਦਿੱਤੀ ਗਈ ਵੀਡੀਓ ਨੂੰ ਦੇਖੋ